ਨਵੀਂ ਦਿੱਲੀ, 23 ਦਸੰਬਰ- ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਭਾਰਤ ਬਾਇਓਟੈੱਕ ਦੀ ਇੰਟਰਨਾਸਲ ਕੋਵਿਡ ਵੈਕਸੀਨ ਨੂੰ ਕੇਂਦਰੀ ਸਿਹਤ ਮੰਤਰਾਲੇ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਲਦੀ ਹੀ ਕੋ-ਵਿਨ ’ਤੇ ਉਪਲਬਧ ਹੋਵੇਗੀ। ਇਹ ਵੈਕਸੀਨ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਬੂਸਟਰ ਖ਼ੁਰਾਕ ਵਜੋਂ ਮਨਜ਼ੂਰੀ ਦਿੱਤੀ ਜਾਵੇਗੀ।
Related Posts
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਵਿੱਚ ਕਈ ਵੱਡੇ ਫ਼ੈਸਲਿਆਂ ‘ਤੇ ਮੋਹਰ ਲੱਗੀ ਹੈ।ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਫੂਡ…
ਪ੍ਰਧਾਨ ਮੰਤਰੀ ਨੇ ਆਈਓਏ ਮੁਖੀ ਨੂੰ ਢੁਕਵੀਂ ਕਾਰਵਾਈ ਕਰਨ ਲਈ ਕਿਹਾ : ਮਾਂਡਵੀਆ
ਨਵੀਂ ਦਿੱਲੀ, ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ।…
ਚੀਨ ‘ਚ ਭੂਚਾਲ ਕਾਰਨ ਹੁਣ ਤੱਕ 46 ਮੌਤਾਂ, ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ ਗਏ 50 ਹਜ਼ਾਰ ਲੋਕ
ਬੀਜਿੰਗ/ਚੇਂਗਦੂ- ਚੀਨ ਦੇ ਸਿਚੁਆਨ ਸੂਬੇ ਦੀ ਲੁਡਿੰਗ ਕਾਉਂਟੀ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ…