ਚੰਡੀਗੜ੍ਹ- ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਪਾਣੀ ਦੀ ਲੜਾਈ ਲਈ ਅੱਗੇ ਆਉਣਾ ਚਾਹੀਦਾ ਹੈ। ਡੈਮ ਸੇਫਟੀ ਐਕਟ ‘ਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ। ਉਨ੍ਹ ਕਿਹਾ ਕਿ ਪੰਜਾਬ ਵਿਚ ਜਿੰਨੀ ਵੀ ਇੰਡਸਟਰੀ ਚਲ ਰਹੀ ਹੈ, 95 ਫ਼ੀਸਦੀ ਸਨਅਤੀ ਇਕਾਈਆਂ ਗੰਦੇ ਪਾਣੀ ਨੂੰ ਧਰਤੀ ਹੇਠਲੇ ਪਾਣੀ ਵਿਚ ਮਿਲਾ ਰਹੀਆਂ ਹਨ।
Related Posts
ਆਮ ਆਦਮੀ ਪਾਰਟੀ ਨੇ ਆਪਣਾ ਵਜੂਦ ਗੁਆਇਆ: ਸੁਖਬੀਰ
ਖੰਨਾ, 3 ਮਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ…
ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ
ਨਵੀਂ ਦਿੱਲੀ, 25 ਅਪਰੈਲ , ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ’ਚ ਸਿੱਖ ਵਫ਼ਦ ਨੂੰ ਮਿਲੇ
ਨਵੀਂ ਦਿੱਲੀ, 28 ਅਪ੍ਰੈਲ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ’ਚ ਸਿੱਖ ਵਫ਼ਦ ਨੂੰ ਮਿਲੇ | Post Views: 7