ਵਾਸ਼ਿੰਗਟਨ, ਇੱਕ ਗੰਭੀਰ ਤੂਫ਼ਾਨ ਅਮਰੀਕਾ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਕਾਰਨ ਪਿਛਲੇ 24 ਘੰਟਿਆਂ ਵਿੱਚ ਲਗਪਗ 4,900 ਉਡਾਣਾਂ ਰੱਦ ਕੀਤੀਆਂ ਗਈਆਂ ਹਨ, ਜਦੋਂ ਕਿ 4,400 ਤੋਂ ਵੱਧ ਹੋਰ ਉਡਾਣਾਂ ਨੂੰ ਮੁੜ ਤੋਂ ਨਿਰਧਾਰਿਤ ਕੀਤਾ ਗਿਆ ਹੈ। ਫਲਾਈਟ ਟ੍ਰੈਕਿੰਗ ਸਰਵਿਸ ‘ਫਲਾਈਟ ਅਵੇਅਰ’ ਦੇ ਮੁਤਾਬਕ ਬੁੱਧਵਾਰ ਨੂੰ ਹੋਣ ਵਾਲੀਆਂ 3,500 ਤੋਂ ਵੱਧ ਉਡਾਣਾਂ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਮਰੀਕਾ ਨੇ ਆਪਣੀਆਂ 60 ਫੀਸਦੀ ਉਡਾਣਾਂ ਯਾਨੀ 2,500 ਤੋਂ ਵੱਧ ਰੱਦ ਕਰ ਦਿੱਤੀਆਂ ਸਨ।
Related Posts
ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ
ਬਾਂਸਵਾੜਾ- ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਘਾਟੋਲ ਕਸਬੇ ਦੀ ਇਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਨਹਿਰ ‘ਚ ਡਿੱਗ…
ਅਹਿਮ ਖ਼ਬਰ : ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਭਵਨ ‘ਚ ਨਹੀਂ ਮਿਲੀ ਐਂਟਰੀ, ਖ਼ਫ਼ਾ ਹੋ ਕੇ ਵਾਪਸ ਮੁੜੇ
ਚੰਡੀਗੜ੍ਹ- ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਵੱਲੋਂ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਕਾਂਗਰਸ ਭਵਨ ਬਾਹਰ ਉਸ ਵੇਲੇ ਹੰਗਾਮਾ ਹੋ…
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
ਮੋਹਾਲੀ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੁਝ ਤਕਨੀਕੀ ਕਾਰਨਾਂ ਦੇ…