ਅੰਮ੍ਰਿਤਸਰ: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ। ਸੰਗਤਾਂ ਨੇ ਸਰੋਵਰ ਵਿੱਚ ਇਸ਼ਨਾਨ ਕੀਤਾ। ਦੇਰ ਰਾਤ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
Related Posts
ਕਾਰੋਬਾਰੀ ਦੇ ਘਰ ਛਾਪੇਮਾਰੀ ‘ਚ ਮਿਲੇ 177 ਕਰੋੜ ਰੁਪਏ, ਭਾਜਪਾ ਤੇ ਸਪਾ ਨੇ ਲਗਾਏ ਇੱਕ ਦੂਜੇ ‘ਤੇ ਇਲਜ਼ਾਮ
ਕਾਨਪੁਰ, 25 ਦਸੰਬਰ (ਬਿਊਰੋ)- ਕਾਨਪੁਰ ‘ਚ ਪਿਛਲੇ ਕੁਝ ਘੰਟਿਆਂ ‘ਚ ਪਰਫਿਊਮ ਕਾਰੋਬਾਰੀ ਦੇ ਘਰ ‘ਤੇ ਇਨਕਮ ਟੈਕਸ ਦੇ ਛਾਪੇ ਦੌਰਾਨ…
ਸਿੱਧੂ ਦਾ ਕੈਪਟਨ ‘ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ, ਸ਼ਬਦਾਂ ਦੀ ਮਰਿਆਦਾ ਭੁੱਲੇ ਸਿੱਧੂ
ਅੰਮ੍ਰਿਤਸਰ, 3 ਨਵੰਬਰ (ਦਲਜੀਤ ਸਿੰਘ)- ਸਿੱਧੂ ਦਾ ਕੈਪਟਨ ‘ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ, ਸ਼ਬਦਾਂ ਦੀ ਮਰਿਆਦਾ ਭੁੱਲੇ…
ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਵਾਲ ਚੁੱਕੇ
ਨਵੀਂ ਦਿੱਲੀ, 20 ਅਪ੍ਰੈਲ-ਦੇਸ਼ ‘ਚ ਬਿਜਲੀ ਸੰਕਟ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਸਵਾਲ ਚੁੱਕੇ…