ਏਜੰਸੀ : ਗੁਜਰਾਤ ਦੇ ਨਵਸਾਰੀ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਤੜਕੇ ਇੱਕ ਸਪੋਰਟਸ ਯੂਟੀਲਿਟੀ ਵਹੀਕਲ (ਐਸਯੂਵੀ) ਦੇ ਇੱਕ ਲਗਜ਼ਰੀ ਬੱਸ ਨਾਲ ਟਕਰਾ ਜਾਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 15 ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਘਟਨਾ ਨੈਸ਼ਨਲ ਹਾਈਵੇਅ ਨੰਬਰ 48 ‘ਤੇ ਵੇਸਮਾ ਪਿੰਡ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਨੂੰ ਚੱਲਦੀ ਗੱਡੀ ਵਿੱਚ ਹੀ ਦਿਲ ਦਾ ਦੌਰਾ ਪਿਆ। ਇਸ ਕਾਰਨ ਉਹ ਵਾਹਨ ਤੋਂ ਕੰਟਰੋਲ ਗੁਆ ਬੈਠਾ ਅਤੇ ਕਾਰ ਨਾਲ ਟਕਰਾ ਗਿਆ।
Related Posts
ਵਲਟੋਹਾ ਤੇ ਅਕਾਲੀ ਪ੍ਰਧਾਨ ‘ਤੇ ਕਰੋ FIR! ਜੱਥੇਦਾਰ ਦੇ ਵਿਵਾਦ ‘ਤੇ ਕਾਂਗਰਸ ਦੀ ਐਂਟਰੀ
ਚੰਡੀਗੜ੍ਹ : ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਵਜੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੀ ਸਿਆਸਤ ‘ਚ…
ਮਹਿਲਾ ਏਸ਼ੀਆਈ ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ, ਸਲੀਮਾ ਟੇਟੇ ਨੂੰ ਮਿਲੀ ਕਪਤਾਨੀ
ਨਵੀਂ ਦਿੱਲੀ : ਬਿਹਾਰ ਦੇ ਨਵੇਂ ਬਣੇ ਰਾਜਗੀਰ ਹਾਕੀ ਸਟੇਡੀਅਮ ਵਿਚ 11 ਤੋਂ 20 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼…
Jalandhar By Election 2024 Result : ਜਲੰਧਰ ਪੱਛਮੀ ਹਲਕੇ ਨੂੰ ਮਿਲਿਆ ਨਵਾਂ ਵਿਧਾਇਕ, ਮਹਿੰਦਰ ਭਗਤ ਦੇ ਘਰ ਖੁਸ਼ੀ ਦਾ ਮਾਹੌਲ, ਆਪ ਵਰਕਰ ਮਨਾ ਰਹੇ ਜ਼ਸ਼ਨ
ਜਲੰਧਰ: ਪੰਜਾਬ ਦੀ ਮੌਜੂਦਾ ਸਰਕਾਰ ਤੇ ਵਿਰੋਧੀ ਪਾਰਟੀਆਂ ਵਿਚਾਲੇ ਵੱਕਾਰ ਦਾ ਸਵਾਲ ਬਣ ਚੁੱਕੀ ਜਲੰਧਰ ਪੱਛਮੀ ਜ਼ਿਮਨੀ ਚੋਣ ਆਪ ਨੇ…