ਰਾਜੌਰੀ : ਜੰਮੂ-ਕਸ਼ਮੀਰ ਦੇ ਰਾਜੌਰੀ ‘ਚ IED ਧਮਾਕਾ ਹੋਇਆ ਹੈ। ਇਹ ਧਮਾਕਾ ਰਾਜੌਰੀ ਦੇ ਧਨਗਰੀ ‘ਚ ਹੋਇਆ। ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਹੈ। ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਡੰਗਰੀ ਪਿੰਡ ਵਿੱਚ ਆਈਈਡੀ ਧਮਾਕੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਢਾਂਗਰੀ ਦਾ ਦੌਰਾ ਕਰੇਗੀ।
Related Posts
ਅਹਿਮ ਖ਼ਬਰ : ਹੁਣ ਚੰਨੀ ਸਰਕਾਰ ਵੇਲੇ ਦਾ ਖੇਡ ਕਿੱਟ ਘਪਲਾ ਆਇਆ ਸਾਹਮਣੇ!
ਚੰਡੀਗੜ੍ਹ- ਪੰਜਾਬ ‘ਚ ਪਿਛਲੀ ਚੰਨੀ ਸਰਕਾਰ ਦੇ ਸਮੇਂ ਦਾ ਖੇਡ ਕਿੱਟ ਘਪਲਾ ਸਾਹਮਣੇ ਆਇਆ ਹੈ। ਚੰਨੀ ਸਰਕਾਰ ਵੇਲੇ ਚੋਣ ਜ਼ਾਬਤਾ…
ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਰਹਿਣਗੇ ਬੰਦ
ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ 4 ਫਰਵਰੀ 2023…
ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ ‘ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੌਰਾਨ ਚੰਨੀ ਸਰਕਾਰ ਬਿਜਲੀ ਸਮਝੌਤਿਆਂ ਨੂੰ ਲੈ…