ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਨੋਟਬੰਦੀ ‘ਤੇ ਮੋਦੀ ਸਰਕਾਰ ਦੇ ਫੈਸਲੇ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਭਾਜਪਾ ਨੇ ਕਾਂਗਰਸ ‘ਤੇ ਹਮਲਾ ਬੋਲਿਆ ਹੈ। ਭਾਜਪਾ ਦੇ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਕਾਂਗਰਸ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਨੋਟਬੰਦੀ ਵਿਰੁੱਧ ਹੰਗਾਮਾ ਕੀਤਾ ਸੀ, ਪਰ ਸੁਪਰੀਮ ਕੋਰਟ ਨੇ ਦੱਸਿਆ ਕਿ ਇਹ ਫੈਸਲਾ ਆਰਬੀਆਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।
Related Posts
ਲਖੀਮਪੁਰ ਖੀਰੀ ਲਈ ਰਵਾਨਾ ਹੋਏ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ, 4 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਪੀੜਤ ਕਿਸਾਨ ਪਰਿਵਾਰ ਨੂੰ ਮਿਲਣ ਲਈ ਪੰਜਾਬ ਦੇ ਉਪ…
ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਦਿੱਲੀ ‘ਚ ਸਾਰੇ ਨਿੱਜੀ ਦਫ਼ਤਰ ਬੰਦ, ਘਰੋਂ ਕੰਮ ਕਰਨਗੇ ਕਰਮੀ
ਨਵੀਂ ਦਿੱਲੀ, 11 ਜਨਵਰੀ (ਬਿਊਰੋ)- ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਨੇ…
12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਐਮ. ਵੈਂਕਈਆ. ਨਾਇਡੂ ਨੂੰ ਮਿਲਣ ਪਹੁੰਚਿਆ ਵਿਰੋਧੀ ਪਾਰਟੀਆਂ
ਨਵੀਂ ਦਿੱਲੀ, 30 ਨਵੰਬਰ – 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਬੈਠਕ ਕੀਤੀ…