ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਅਤੇ ਹਰਭਜਨ ਸਿੰਘ ਈਟੀੳ (Harbhajan Singh ETO) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। SYL ਦੇ ਮੁੱਦੇ ‘ਤੇ ਗਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਪਾਣੀ ਬਾਹਰੀ ਸੂਬੇ ਨੂੰ ਦੇਣ ਲਈ ਨਹੀਂ ਹੈ।
Related Posts
ਸੀਨੀਅਰ ਐਡਵੋਕੇਟ ਵਿਨੋਦ ਘਈ ਹੋਣਗੇ ਪੰਜਾਬ ਦੇ ਨਵੇਂ ਏ. ਜੀ. !
ਚੰਡੀਗੜ੍ਹ : ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ।…
ਅੱਜ ਅੰਮ੍ਰਿਤਸਰ ਪਹੁੰਚ ਰਹੇ ਨੇ ਪ੍ਰਿਯੰਕਾ ਗਾਂਧੀ, ਨਵਜੋਤ ਸਿੱਧੂ ਦੇ ਹੱਕ ’ਚ ਕਰਨਗੇ ਚੋਣ ਪ੍ਰਚਾਰ
ਅੰਮ੍ਰਿਤਸਰ, 15 ਫਰਵਰੀ (ਬਿਊਰੋ)- ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਲਗਾਤਾਰ…
ਆਧਾਰ ਕਾਰਡ ਦੀ ਦੁਰਵਰਤੋਂ ਕਰ ਕੇ ਕਢਵਾਏ 25 ਕਰੋੜ, ਠੱਗਾਂ ਨੇ ਲੁਧਿਆਣੇ ’ਚ ਖੋਲ੍ਹੀ ਫ਼ਰਜ਼ੀ ਕੰਪਨੀ
ਮੋਗਾ : ਜ਼ਿਲ੍ਹੇ ਦੇ ਇਕ ਜੀਵਨ ਬੀਮਾ ਏਜੰਟ ਦੇ ਆਧਾਰ ਕਾਰਡ ’ਚ ਛੇੜਛਾੜ ਕਰ ਕੇ ਠੱਗਾਂ ਨੇ ਲੁਧਿਆਣੇ ’ਚ ਉਸ…