ਚੰਡੀਗੜ੍ਹ : ਮਾਈਨਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪਠਾਨਕੋਟ, ਰੂਪਨਗਰ ਤੇ ਫਾਜ਼ਿਲਕਾ ‘ਚ ਮਾਈਨਿੰਗ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੀਆਂ ਕੁਝ ਸਾਈਟਾਂ ’ਤੇ ਮਾਈਨਿੰਗ ਸਰਗਰਮੀਆਂ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਤੋ ਸੂਬੇ ’ਚ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ। ਸਰਹੱਦ ’ਤੇ ਫ਼ੌਜ ਤੇ ਬੀਐੱਸਐੱਫ ਅਧਿਕਾਰੀਆਂ ਦੀ ਮਾਈਨਿੰਗ ਤੋਂ ਖ਼ਤਰੇ ਬਾਰੇ ਰਿਪੋਰਟ ਤੋਂ ਬਾਅਦ 28 ਅਗਸਤ ਨੂੰ ਹਾਈ ਕੋਰਟ ਨੇ ਕੌਮਾਂਤਰੀ ਸਰਹੱਦ ’ਤੇ ਮਾਈਨਿੰਗ ਸਰਗਰਮੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ।
Related Posts
ਪੱਗ ਜਗਿਆਸੂ ਸਿੱਖਿਆਰਥੀ ਦੀ ਪਹਿਚਾਣ ਹੈ ਕਿਸੇ ਇੱਕ ਧਰਮ ਦੀ ਨਹੀਂ : ਡਾ. ਸਵਰਾਜ ਸਿੰਘ
ਸੰਗਰੂਰ, 19 ਜੁਲਾਈ (ਦਲਜੀਤ ਸਿੰਘ)- ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਕਰਵਾਏ ਗਏ ਸਾਹਿਤਕ ਸੈਮੀਨਾਰ ਵਿੱਚ ਡਾ. ਸਵਰਾਜ ਸਿੰਘ ਪ੍ਰਸਿੱਧ ਵਿਸ਼ਵ ਚਿੰਤਕ…
ਕਰਜ਼ਾ ਮੁਆਫੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਨੇ 17 ਦਸੰਬਰ ਨੂੰ ਬੁਲਾਈ ਮੀਟਿੰਗ
ਭੋਗਪੁਰ 11 ਦਸੰਬਰ (ਬਿਊਰੋ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼…
PM ਮੋਦੀ ਦੀ ਰੈਲੀ ਰੱਦ ਹੋਣ ‘ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ‘ਦੁਖੀ ਨੇ ਕਿਸਾਨ, ਦੁਖੀ ਬੰਦਾ ਕੁੱਝ ਵੀ ਕਰ ਸਕਦੈ’
ਚੰਡੀਗੜ੍ਹ6 ਜਨਵਰੀ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਫਿਰੋਜਪੁਰ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਰੱਦ…