ਚੰਡੀਗੜ੍ਹ,11 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਅੱਜ ਬਾਅਦ ਦੁਪਹਿਰ ਦੋ ਵਜੇ ਤਕ ਡਿਊਟੀਆਂ ਤੇ ਹਾਜ਼ਰ ਹੋ ਜਾਣ ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੀਸੀਐਸ ਅਧਿਕਾਰੀ ਪਿਛਲੇ ਤਿੰਨ ਦਿਨਾਂ ਤੋਂ ਇਤਫਾਕੀਆ ਛੁੱਟੀ ਤੇ ਹਨ
Related Posts
ਦਿੱਲੀ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ
ਨਵੀਂ ਦਿੱਲੀ, 1984 ਦੇ ਸਿੱਖ ਨਸਲਕੁਸ਼ੀ ਮਾਮਲਿਆਂ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ।…
ਜਲੰਧਰ ‘ਚ ਕਾਂਗਰਸ ਦਾ ਹੱਲਾ ਬੋਲ, ਰਾਜਾ ਵੜਿੰਗ ਦੀ ਅਗਵਾਈ ‘ਚ ਘੇਰਿਆ ਈ. ਡੀ. ਦਫ਼ਤਰ
ਜਲੰਧਰ, 13 ਜੂਨ- ਈ. ਡੀ. ਦਫ਼ਤਰ ਵੱਲੋਂ ਰਾਹੁਲ ਗਾਂਧੀ ਨੂੰ ਨੈਸ਼ਨਲ ਹੇਰਾਲਡ ਮਾਮਲੇ ’ਚ ਸੰਮੰਨ ਭੇਜੇ ਜਾਣ ਦੇ ਵਿਰੋਧ ’ਚ…
ਅਰਜਨਟੀਨਾ ਨੇ ਬਰਾਜ਼ੀਲ ਨੂੰ ਹਰਾ ਕੇ ਜਿੱਤਿਆ ਕੋਪਾ ਅਮਰੀਕਾ 2021
ਰੀਓ, 11 ਜੁਲਾਈ (ਦਲਜੀਤ ਸਿੰਘ)- ਬਰਾਜ਼ੀਲ ਦੇ ਰੀਓ ਡੇ ਜੇਨੇਰੀਓ ‘ਚ ਮੌਜੂਦ ਮਾਰਾਕਾਨਾ ਸਟੇਡੀਅਮ ਵਿਚ ਹੋਏ ਕੋਪਾ ਅਮਰੀਕਾ 2021 ਦੇ…