ਨਵੀਂ ਦਿੱਲੀ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਨੂੰ 163 ਕਰੋੜ ਰੁਪਏ ਦੇ ਵਸੂਲੀ ਨੋਟਿਸ ‘ਤੇ ਕਿਹਾ ਕਿ ਭਾਜਪਾ ਦਿੱਲੀ ਸਰਕਾਰ ਅਤੇ ਉਸ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਉਣ ਲਈ ਅਧਿਕਾਰੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੀ ਭਾਜਪਾ ਆਪਣੇ ਮੁੱਖ ਮੰਤਰੀਆਂ ਤੋਂ ਵੀ ਪੈਸੇ ਵਸੂਲੇਗੀ, ਜਿਨ੍ਹਾਂ ਦੇ ਵਿਗਿਆਪਨ ਦਿੱਲੀ ‘ਚ ਪ੍ਰਕਾਸ਼ਿਤ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਅਧਿਕਾਰੀਆਂ ਦਾ ਗਲਤ ਇਸਤੇਮਾਲ ਬੰਦ ਕਰੋ ਅਤੇ ਸਾਨੂੰ ਕੰਮ ਕਰਨ ਦਿਓ।
Related Posts
ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ
ਅੰਮ੍ਰਿਤਸਰ, 20 ਮਈ -ਦਸੰਬਰ 2020 ‘ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ ‘ਚ ਵਰਤੀ ਗਈ…
ਲਾਰੈਂਸ ਬਿਸ਼ਨੋਈ ਗੈਂਗ ਦੇ 4 ਨਿਸ਼ਾਨੇਬਾਜ਼ ਗਿ੍ਫ਼ਤਾਰ- ਡੀ.ਜੀ.ਪੀ.
ਚੰਡੀਗੜ੍ਹ, 22 ਮਈ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਲਾਰੈਂਸ ਬਿਸ਼ਨੋਈ ਗੈਂਗ…
ਅੱਜ ਅੰਮ੍ਰਿਤਸਰ ਪਹੁੰਚ ਰਹੇ ਨੇ ਪ੍ਰਿਯੰਕਾ ਗਾਂਧੀ, ਨਵਜੋਤ ਸਿੱਧੂ ਦੇ ਹੱਕ ’ਚ ਕਰਨਗੇ ਚੋਣ ਪ੍ਰਚਾਰ
ਅੰਮ੍ਰਿਤਸਰ, 15 ਫਰਵਰੀ (ਬਿਊਰੋ)- ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਲਗਾਤਾਰ…