ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲੇ ਵਿਚ ਦੋ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਕਤ ਦੋਵਾਂ ਮਾਮਲਿਆਂ ਵਿਚ ਆਸ਼ੂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ ਕੀਤੀ ਗਈ ਸੀ, ਪਰ ਅਦਾਲਤ ਵਲੋਂ ਇਹ ਸੁਣਵਾਈ ਹੁਣ 3 ਫ਼ਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
Related Posts
ਦੱਖਣੀ ਰਾਜਾਂ ਦੇ ਵਿਰੋਧੀ ਸੰਸਦ ਮੈਂਬਰਾਂ ਵਲੋਂ ਬਜਟ ਵਿਰੁੱਧ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਬਜਟ 2023-24 ਵਿਚ ਘੱਟ ਗਿਣਤੀਆਂ ਨਾਲ ਵਿਤਕਰੇ ਅਤੇ ਮੌਲਾਨਾ ਅਬਦੁੱਲ ਕਲਾਮ ਸਕਾਲਰਸ਼ਿਪ ਨੂੰ ਰੱਦ ਕਰਨ…
ਪੰਚਾਇਤੀ ਚੋਣਾਂ ਦੇ ਰੌਲੇ ਦੌਰਾਨ ਪਿੰਡ ਘਰਾਚੋ ਦੇ ਲੋਕਾਂ ਦਾ ਵੱਡਾ ਫ਼ੈਸਲਾ
ਸੰਗਰੂਰ : ਪੰਚਾਇਤੀ ਚੋਣਾਂ ਦੇ ਚੱਲ ਰਹੇ ਰੌਲੇ ਦੌਰਾਨ ਪਿੰਡ ਘਰਾਚੋ ਵਿਚ ਸਰਬ ਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ।…
ਖੰਨਾ ਦੇ ਮਿਲਟਰੀ ਗਰਾਊਂਡ ‘ਚ ਬੰਬ ਮਿਲਣ ਤੋਂ ਬਾਅਦ ਮਚਿਆ ਹੜਕੰਪ, ਇੱਥੋਂ ਹੀ ਲੰਘੀ ਸੀ ਰਾਹੁਲ ਦੀ ‘ਭਾਰਤ ਜੋੜੋ ਯਾਤਰਾ’
ਖੰਨਾ : ਖੰਨਾ ਦੇ ਮਿਲਟਰੀ ਗਰਾਊਂਡ ‘ਚ ਬੰਬ ਮਿਲਣ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 26 ਜਨਵਰੀ…