ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਨੂੰ ਫ਼ਰਾਰ ਕਰਵਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਆਈਏ ਦੇ ਬਰਖ਼ਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੇ ਆਪਣੀ ਜ਼ਮਾਨਤ ਦੀ ਅਰਜ਼ੀ, ਜੋ ਮਾਨਸਾ ਅਦਾਲਤ ਵਿਚ ਲਾਈ ਗਈ ਸੀ। ਉਹ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਵਲੋਂ ਰੱਦ ਕਰ ਦਿੱਤੀ ਗਈ ਹੈ। ਵਕੀਲ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਸਬੰਧੀ ਉਨ੍ਹਾਂ ਵੱਲੋਂ ਅਰਜ਼ੀ ਲਾਈ ਗਈ ਸੀ, ਇਹ ਅਰਜ਼ੀ ਰੱਦ ਹੋ ਗਈ ਹੈ।
Related Posts
ਸ਼੍ਰੀ ਅਮਰਨਾਥ ਯਾਤਰਾ ’ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਜਲੰਧਰ : ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਆਫ ਲਾਈਨ ਅਤੇ ਆਨਲਾਈਨ ਦੋਵਾਂ ਹੀ ਤਰੀਕਿਆਂ…
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
ਨਵੀਂ ਦਿੱਲੀ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।…
ਪਟਿਆਲਾ: ਕੈਪਟਨ ਅੱਜ ਮੋਦੀ ਦੀ ਰੈਲੀ ’ਚ ਨਹੀਂ ਹੋ ਰਹੇ ਸ਼ਾਮਲ, ਪਤਨੀ ਦੀ ਚੋਣ ਮੁਹਿੰਮ ਨੂੰ ਝਟਕਾ
ਪਟਿਆਲਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸੰਬੰਧੀ…