ਫਿਲੌਰ, 14 ਜਨਵਰੀ- ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਉਨ੍ਹਾਂ ਦੇ ਪਿੰਡ ਵਿਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਿਵੇਂ ਹੀ ਪਤਾ ਲੱਗਾ ਤਾਂ ਉਨ੍ਹਾਂ ਨੇ ਯਾਤਰਾ ਰੋਕ ਦਿੱਤੀ ਅਤੇ ਦੁਪਹਿਰ ਨੂੰ ਉਸ ਥਾਂ ’ਤੇ ਚਲੇ ਗਏ, ਜਿੱਥੇ ਉਨ੍ਹਾਂ ਨੇ ਰੁਕਣਾ ਸੀ। ਉਨ੍ਹਾਂ ਕਿਹਾ ਕਿ ਇਹ ਇਕ ਦੁਖਦਾਈ ਘਟਨਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ।
Related Posts
ਸੰਗਰੂਰ-ਪਟਿਆਲਾ ਬਾਈਪਾਸ ‘ਤੇ Encounter, ਪੁਲਿਸ ਨੇ ਨਾਭੇ ਤੋਂ ਲੁੱਟੀ ਥਾਰ ਦਾ ਮੁੱਖ ਮੁਲਜ਼ਮ ਕੀਤਾ ਕਾਬੂ
ਪਟਿਆਲਾ : ਪਟਿਆਲਾ ਪੁਲਿਸ ਵੱਲੋਂ ਨਾਭੇ ਤੋਂ ਲੁੱਟੀ ਥਾਰ ਜੀਪ ਦਾ ਮੁੱਖ ਮੁਲਜ਼ਮ ਸੀਆਈਏ ਸਟਾਫ ਪਟਿਆਲਾ ਦੀ ਟੀਮ ਨਾਲ ਐਨਕਾਊਂਟਰ…
ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼
ਚੰਡੀਗੜ੍ਹ, 21 ਜੂਨ (ਦਲਜੀਤ ਸਿੰਘ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ…
ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਕਰਨਾਲ ਧਰਨਾ ਖ਼ਤਮ ਕਰਨ ਦਾ ਐਲਾਨ
ਕਰਨਾਲ, 11 ਸਤੰਬਰ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਗਤੀਰੋਧ ਖ਼ਤਮ ਹੋ ਗਿਆ ਹੈ। ਕਿਸਾਨ ਆਗੂ…