ਡੇਰਾ ਬਾਬਾ ਨਾਨਕ: ਸ਼ਨਿੱਚਰਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣੇ ਪਸੰਜਰ ਟਰਮੀਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਸਾਈਂ ਮੀਆਂ ਮੀਰ ਜੀ ਵੱਲੋਂ ਰੱਖੇ ਨੀਂਹ ਪੱਥਰ ਦਿਹਾੜੇ ਨੂੰ ਸਮਰਪਿਤ ਨਾਨਕ ਸਾਹਿਬ ਫ਼ਾਊਂਡੇਸ਼ਨ ਦੇ ਚੇਅਰਮੈਨ ਰੁਪਿੰਦਰ ਸਿੰਘ ਸ਼ਾਮਪੁਰਾ ਅਤੇ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ 131 ਸ਼ਰਧਾਲੂਆਂ ਦਾ ਜਥਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਭਾਰਤ-ਪਾਕਿ ਜ਼ੀਰੋ ਲਾਈਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਰਵਾਨਾ ਹੋਇਆ। ਇਥੇ ਦੱਸਣਯੋਗ ਹੈ ਕਿ ਸ਼ਨਿਚਰਵਾਰ ਨੂੰ 373 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ।
Related Posts
ਮਨੀ ਲਾਂਡਰਿੰਗ ਮਾਮਲਾ: ਈਡੀ ਸਾਹਮਣੇ ਪੇਸ਼ ਹੋਇਆ ਐਲਵਿਸ਼ ਯਾਦਵ
ਲਖਨਊ, ਯੂਟਿਊਬਰ ਸਿਦਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਪਾਰਟੀਆਂ ਵਿਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਨਕਦੀ ਲੈਣਦੇਣ ਦੇ…
ਡਾ. ਦਲਜੀਤ ਸਿੰਘ ਚੀਮਾ ਨੇ ਭਗਵੰਤ ਦੇ ਦਿੱਲੀ ਦੌਰੇ ਨੂੰ ਲੈ ਕੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ, 25 ਅਪ੍ਰੈਲ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦਿੱਲੀ ਦੌਰੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ…
ਮੁੰਬਈ ਹਵਾਈ ਅੱਡੇ ‘ਤੇ ਦੋ ਯਾਤਰੀ ਗ੍ਰਿਫ਼ਤਾਰ, 1.25 ਕਰੋੜ ਦਾ ਸੋਨਾ ਬਰਾਮਦ
ਮੁੰਬਈ : ਕਸਟਮ ਵਿਭਾਗ ਨੇ ਮੁੰਬਈ ਏਅਰਪੋਰਟ ‘ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਏਅਰ ਇੰਟੈਲੀਜੈਂਸ ਯੂਨਿਟ ਨੇ ਦੋ ਯਾਤਰੀਆਂ ਨੂੰ…