14 ਜਨਵਰੀ- ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 4 ਲੋਕਾਂ ਨੂੰ ਲੈ ਕੇ ਦਿੱਲੀ ਤੋਂ ਕੁੱਲੂ-ਮਨਾਲੀ ਜਾ ਰਹੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਦਿੱਲੀ ਦੇ ਇਕ ਲੜਕੇ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਲਾਪਰਵਾਹੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਡਰਾਈਵਰ ਫ਼ਰਾਰ ਹੋ ਗਿਆ ਹੈ ਅਤੇ ਕਾਰ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ ਕਿਹਾ ਕਿ ਇਸ ਘਟਨਾ ਸੰਬੰਧੀ ਕੇਸ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Related Posts
ਚੰਡੀਗੜ੍ਹ ਦੇ ਨਾਮੀ ਸਕੂਲ ‘ਚ ਵੱਡਾ ਹਾਦਸਾ, ਸਕੂਲ ‘ਚ ਡਿੱਗਿਆ ਵੱਡਾ ਦਰਖਤ, 1 ਦੀ ਮੌਤ, ਕਈ ਜ਼ਖ਼ਮੀ
ਚੰਡੀਗੜ੍ਹ, 8 ਜੁਲਾਈ- ਚੰਡੀਗੜ੍ਹ ਦੇ ਸੈਕਟਰ 9 ‘ਚ ਸਥਿਤ ਨਾਮੀ ਸਕੂਲ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।…
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ
ਅੰਮ੍ਰਿਤਸਰ, 21 ਅਪ੍ਰੈਲ (ਬਿਊਰੋ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ…
ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੇ ਮੋਬਾਈਲ ਫ਼ੋਨ ਸੁਣਨ ਤੇ ਲੱਗੀ ਪਾਬੰਦੀ
ਅੰਮ੍ਰਿਤਸਰ, 23 ਸਤੰਬਰ- ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਵਲੋਂ ਰਾਜ ਦੇ ਸਮੂਹ ਸਰਕਾਰੀ ਮੈਡੀਕਲ ਕਾਲਜਾਂ ਅਧੀਨ ਆਉਂਦੇ ਹਸਪਤਾਲਾਂ ‘ਚ ਡਾਕਟਰਾਂ…