ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟੀਜ਼ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ। ਇਸ ਲਈ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ‘ਚ ਡਾਕਟਰ ਅੰਮ੍ਰਿਤਪਾਲ ਸਿੰਘ ਦੀ ਮੈਡੀਕਲ ਜਾਂਚ ਕਰ ਰਹੇ ਹਨ।
Related Posts
ਮੁੱਖ ਮੰਤਰੀ ਵੱਲੋਂ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ
ਚੰਡੀਗੜ੍ਹ, 19 ਜੂਨ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ…
ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਗਿਲਜੀਆਂ ਦੇ ਭਤੀਜੇ ਨੇ ਹਾਈਕੋਰਟ ‘ਚ ਪਾਈ ਪਟੀਸ਼ਨ
ਚੰਡੀਗੜ੍ਹ- ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ…
ਹੰਸ ਰਾਜ ਹੰਸ ਤੇ ਜ਼ੀਰਾ ਸਣੇ 28 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਚੰਡੀਗੜ੍ਹ, ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ…