ਸ੍ਰੀਨਗਰ, 24 ਜਨਵਰੀ- ਕਾਂਗਰਸ ਨੇਤਾ ਦਿਗਵਿਜੇ ਸਿੰਘ ਦੇ ਸਰਜੀਕਲ ਸਟਰਾਈਕ ਬਾਰੇ ਦਿੱਤੇ ਬਿਆਨ ’ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਦਿਗਵਿਜੇ ਸਿੰਘ ਜੀ ਦੀ ਗੱਲ ਨਾਲ ਮੈਂ ਬਿਲਕੁਲ ਵੀ ਸਹਿਮਤ ਨਹੀਂ ਹਾਂ, ਸਾਨੂੰ ਆਪਣੀ ਫ਼ੌਜ ’ਤੇ ਪੂਰਾ ਭਰੋਸਾ ਹੈ, ਜੇਕਰ ਫ਼ੌਜ ਕੁੱਝ ਕਰਦੀ ਹੈ ਤਾਂ ਉਨ੍ਹਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਦਾ ਬਿਆਨ ਨਿੱਜੀ ਹੈ, ਸਾਡਾ ਨਹੀਂ।
Related Posts
ਚੰਡੀਗੜ੍ਹ ‘ਚ ਕੋੋਰੋਨਾ ਨਿਯਮਾਂ ‘ਚ ਹੋਰ ਢਿੱਲ ਦੌਰਾਨ 7 ਜੁਲਾਈ ਤੋਂ ਖੁੱਲ੍ਹ ਸਕਣਗੇ
ਚੰਡੀਗੜ੍ਹ, 6 ਜੁਲਾਈ (ਦਲਜੀਤ ਸਿੰਘ)- ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ ਨੂੰ 7 ਜੁਲਾਈ ਤੋਂ ਕੋਵਿਡ ਨਿਯਮਾਂ ਵਿਚ ਨਵੀਂ ਢਿੱਲ ਦੇਣ ਦਾ…
ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਨੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
ਜਲੰਧਰ: ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਤੇ ਕਿਸਾਨਾਂ ਦੇ…
Punjab Govt Calender 2023 : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2023 ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023…