ਨਵੀਂ ਦਿੱਲੀ, 25 ਜਨਵਰੀ- ਇਸ ਵਾਰ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਲਈ 140 ਨੂੰ ਪੁਲਿਸ ਮੈਡਲ, 93 ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 668 ਨੂੰ ਸ਼ਾਨਦਾਰ ਸੇਵਾ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ’ਚੋਂ ਜ਼ਿਆਦਾ ਖੱਬੇ ਪੱਖੀ ਅੱਤਵਾਦ ਪ੍ਰਭਾਵਿਤ ਖ਼ੇਤਰਾਂ ਦੇ ਤੇ ਜੰਮੂ ਕਸ਼ਮੀਰ ਦੇ ਕਰਮਚਾਰੀ ਹਨ।
Related Posts
ਪੀਐਮ ਮੋਦੀ ਨਾਲ ਮਿਲੀ ਚੈਂਪੀਅਨ ਟੀਮ ਇੰਡੀਆ
ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤ ਕੇ ਬਾਰਬਾਡੋਸ ਤੋਂ ਘਰ ਪਰਤ ਆਈ ਹੈ। ਭਾਰਤੀ ਟੀਮ ਵੀਰਵਾਰ…
ਨਿੱਜੀ ਚੈਨਲਾਂ ‘ਤੇ ਫ਼ਿਰਕੂ ਰੰਗਤ ‘ਚ ਪੇਸ਼ ਕੀਤੀਆਂ ਜਾ ਰਹੀਆਂ ਖ਼ਬਰਾਂ ‘ਤੇ ਸੁਪਰੀਮ ਕੋਰਟ ਨੇ ਜਤਾਈ ਗਹਿਰੀ ਚਿੰਤਾ
ਨਵੀਂ ਦਿੱਲੀ, 2 ਸਤੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ, ਵੈੱਬ ਪੋਰਟਲ ਤੇ ਨਿੱਜੀ ਟੀਵੀ ਚੈਨਲਾਂ ਦੇ ਇਕ ਵਰਗ ਵਿਚ…
ਚੰਡੀਗੜ੍ਹ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਕਮਾਲ, ਸਭ ਤੋਂ ਵੱਧ ਸੀਟਾਂ ਜਿੱਤੀਆਂ ਪਰ ਬਹੁਮਤ ਤੋਂ ਪੱਛੜੀ
ਚੰਡੀਗੜ੍ਹ, 27 ਦਸੰਬਰ (ਬਿਊਰੋ)- ਆਮ ਆਦਮੀ ਪਾਰਟੀ ਨੂੰ ਕਾਂਗਰਸ ਨਾਲ ਹੱਥ ਮਿਲਾਉਣਾ ਪੈ ਸਕਦਾਹੁਣ ਅਹਿਮ ਹੈ ਕਿ ਮੇਅਰ ਚੁਣਨ ਲਈ…