ਲਖਨਊ, 25 ਜਨਵਰੀ- ਜਾਣਕਾਰੀ ਅਨੁਸਾਰ ਇੱਥੇ ਇਕ ਚਾਰ ਮੰਜ਼ਿਲਾਂ ਇਮਾਰਤ ਢਹਿ ਗਈ। ਡਿਵੀਜ਼ਨਲ ਕਮਿਸ਼ਨਰ ਰੋਸ਼ਨ ਜੈਕਬ ਨੇ ਦੱਸਿਆ ਕਿ ਹੁਣ ਤੱਕ 14 ਲੋਕਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ ਅਤੇ 2-3 ਹੋਰ ਲੋਕਾਂ ਦੇ ਫ਼ਸੇ ਹੋਣ ਦੀ ਸੂਚਨਾ ਹੈ। ਸਾਰਿਆਂ ਦੀ ਹਾਲਤ ਠੀਕ ਹੈ। ਉਨ੍ਹਾਂ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਵਾਲੀ ਇਮਾਰਤ ਸੀ ਜਿਸ ਦਾ ਪਲਾਨ ਪਾਸ ਨਹੀਂ ਹੋਇਆ ਸੀ। ਜਾਂਚ ਲਈ ਜ਼ੋਨ ਦੀ ਕਮੇਟੀ ਬਣਾਈ ਗਈ ਹੈ। ਬਚਾਅ ਕਾਰਜ ਡੇਢ ਘੰਟੇ ਹੋਰ ਜਾਰੀ ਰਹੇਗਾ।
Related Posts
ਲੁਧਿਆਣਾ ਪੁੱਜੇ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨਾਲ ਕੀਤਾ ਵੱਡਾ ਵਾਅਦਾ
ਲੁਧਿਆਣ, 15 ਫਰਵਰੀ (ਬਿਊਰੋ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ…
DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ ‘ਤੇ ਲਗਾਏ ਵੱਡੇ ਦੋਸ਼
ਗੁਰਦਾਸਪੁਰ : ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ…
ਪੰਚਾਇਤੀ ਚੋਣਾਂ ਦੇ ਰੌਲੇ ਦੌਰਾਨ ਪਿੰਡ ਘਰਾਚੋ ਦੇ ਲੋਕਾਂ ਦਾ ਵੱਡਾ ਫ਼ੈਸਲਾ
ਸੰਗਰੂਰ : ਪੰਚਾਇਤੀ ਚੋਣਾਂ ਦੇ ਚੱਲ ਰਹੇ ਰੌਲੇ ਦੌਰਾਨ ਪਿੰਡ ਘਰਾਚੋ ਵਿਚ ਸਰਬ ਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਹੈ।…