ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਦੀ ਟੀਮ ਮੰਗਲਵਾਰ ਸਵੇਰੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਹੋਟਲ ਸਰੋਵਰ ਪੈਟ੍ਰੀਅਟ ਵਿਖੇ ਜਾਂਚ ਲਈ ਪਹੁੰਚੀ। ਸਾਬਕਾ ਉਪ ਮੁੱਖ ਮੰਤਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਵਿੱਚ ਵਿਚਾਰ ਅਧੀਨ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਚੰਡੀਗੜ੍ਹ ਵਿਜੀਲੈਂਸ ਨੇ ਸਾਬਕਾ ਡਿਪਟੀ ਟਸੀਐੱਮ ਦੇ ਨਿਰਮਾਣ ਅਧੀਨ ਫਾਰਮ ਹਾਊਸ ‘ਚ ਛਾਪਾ ਮਾਰ ਕੇ ਦਬਿਸ਼ ਦਿੱਤੀ ਸੀ ਤੇ ਸਾਬਕਾ ਡਿਪਟੀ ਸੀਐੱਮ ਦੀ ਜਾਇਦਾਦ ਦਾ ਮੁਲਾਂਕਣ ਕੀਤਾ ਸੀ।
Related Posts
PGI ਚੰਡੀਗੜ੍ਹ ‘ਚ OPD ਦਾ ਸਮਾਂ ਵਧਿਆ, ਹੁਣ ਮਰੀਜ਼ ਸਵੇਰੇ 8 ਤੋਂ 10 ਵਜੇ ਤੱਕ ਬਣਵਾ ਸਕਣਗੇ ਕਾਰਡ
ਚੰਡੀਗੜ੍ਹ, 21 ਫਰਵਰੀ (ਬਿਊਰੋ)- ਪੀਜੀਆਈ ਚੰਡੀਗੜ੍ਹ ਨੇ ਮਰੀਜ਼ਾਂ ਨੂੰ ਰਾਹਤ ਦਿੰਦੇ ਹੋਏ ਹੁਣ ਓਪੀਡੀ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਹੈ। ਪਹਿਲਾਂ…
ਬਿਕਰਮ ਮਜੀਠੀਆ ਨੂੰ ਪਟਿਆਲਾ ਜੇਲ ’ਚ ਮਿਲਣ ਪਹੁੰਚੇ ਸੁਖਬੀਰ ਤੇ ਹਰਸਿਮਰਤ
ਪਟਿਆਲਾ, 1 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ…
Pakistan Blast: ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ‘ਤੇ ਆਤਮਘਾਤੀ ਧਮਾਕਾ, 21 ਦੀ ਮੌਤ ਤੇ 30 ਜ਼ਖ਼ਮੀ
ਇਸਲਾਮਾਬਾਦ : Quetta blast news: ਪਾਕਿਸਤਾਨ ਦੇ ਉੱਤਰੀ-ਪੱਛਮੀ ਬਲੋਚਿਸਤਾਨ ਵਿੱਚ ਇੱਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕਵੇਟਾ ਰੇਲਵੇ…