ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਦੇਰ ਰਾਤ ਦਿੱਲੀ ਪੁਲਿਸ ਨੂੰ ਫ਼ੋਨ ਆਇਆ। ਦਿੱਲੀ ਪੁਲਿਸ ਮੁਤਾਬਕ 38 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਵਿਅਕਤੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੂੰ ਕਥਿਤ ਤੌਰ ‘ਤੇ 12.05 ਵਜੇ ਦੇ ਕਰੀਬ ਧਮਕੀ ਬਾਰੇ ਫ਼ੋਨ ਆਇਆ। ਪੁਲਿਸ ਨੇ ਕਿਹਾ ਕਿ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਹ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ।
Related Posts
ਪਨਬੱਸ ਮੁਲਾਜ਼ਮਾਂ ਵਲੋਂ ਖ਼ਤਮ ਕੀਤੀ ਗਈ ਹੜਤਾਲ
ਚੰਡੀਗੜ੍ਹ, 15 ਨਵੰਬਰ-ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਮੰਨ ਲਈਆਂ ਹਨ। ਜਾਣਕਾਰੀ ਮੁਤਾਬਿਕ ‘ਚ ਫ਼ੈਸਲਾ…
ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ- ਰਾਹੁਲ ਗਾਂਧੀ
ਸ੍ਰੀਨਗਰ, 24 ਜਨਵਰੀ- ਕਾਂਗਰਸ ਨੇਤਾ ਦਿਗਵਿਜੇ ਸਿੰਘ ਦੇ ਸਰਜੀਕਲ ਸਟਰਾਈਕ ਬਾਰੇ ਦਿੱਤੇ ਬਿਆਨ ’ਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ…
ਹਾਕੀ ਇੰਡੀਆ ਨੇ ਸਪੇਨ ਵਿਰੁੱਧ ਮੈਚਾਂ ਲਈ 22 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ
ਨਵੀਂ ਦਿੱਲੀ, 21 ਫਰਵਰੀ (ਬਿਊਰੋ)- ਹਾਕੀ ਇੰਡੀਆ ਨੇ ਸਪੇਨ ਦੇ ਖ਼ਿਲਾਫ਼ (ਭੁਵਨੇਸ਼ਵਰ, ਓਡੀਸ਼ਾ) ਘਰ ਵਿਚ ਹੋਣ ਵਾਲੇ ਐੱਫ. ਆਈ. ਐੱਚ. ਪ੍ਰੋ ਲੀਗ…