ਫਿਰੋਜ਼ਪੁਰ- ਕੌਮਾਂਤਰੀ ਸਰਹੱਦ ’ਤੇ ਵਰਤੀ ਜਾਂਦੀ ਚੌਕਸੀ ਵਜੋਂ ਬੀ.ਐਸ.ਐਫ਼. ਦੀ 136 ਬਟਾਲੀਅਨ ਵਲੋਂ ਅੱਜ ਸਵੇਰੇ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਮੱਬੋ ਕੀ ਚੌਂਕੀ ਨੇੜੇ ਪਈਆਂ ਸ਼ੱਕੀ ਪੈੜਾਂ ਨੱਪਦਿਆਂ ਬਲਜਿੰਦਰ ਸਿੰਘ ਦੇ ਖੇਤਾਂ ’ਚੋਂ ਪੀਲੇ ਰੰਗ ਦੇ ਪਲਾਸਟਿਕ ਬੈਗ ’ਚ ਲਪੇਟੇ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
Related Posts
ਕੋਰੋਨਾ ਦੇ 67,084 ਨਵੇਂ ਮਾਮਲੇ ਸਾਹਮਣੇ ਆਏ ਸਾਹਮਣੇ, 6 ਫ਼ੀਸਦੀ ਦੀ ਆਈ ਕਮੀ
ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 67,084 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1241 ਲੋਕਾਂ…
ਵੱਡਾ ਝਟਕਾ ! ਪੰਜਾਬ ‘ਚ ਮਹਿੰਗੀ ਹੋਈ ਬਿਜਲੀ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ…
ਟਰਾਂਸਪੋਰਟ ਮਹਿਕਮੇ ਨੇ ਅਕਤੂਬਰ ਮਹੀਨੇ ਇੰਪਾਊਂਡ ਕੀਤੀਆਂ 304 ਗੈਰ ਕਾਨੂੰਨੀ ਬੱਸਾਂ : ਰਾਜਾ ਵੜਿੰਗ
ਚੰਡੀਗੜ੍ਹ, 10 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਥੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ…