ਚੰਡੀਗੜ੍ਹ, 31 ਜਨਵਰੀ- ਸ਼ੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ। ਸਿੱਖਾਂ ਵਿਰੁੱਧ ਧਰੁਵੀਕਰਨ ਦਾ ਮਾਹੌਲ ਬਣਾ ਕੇ ਸਾਰੇ ਸਿੱਖਾਂ ਨੂੰ ਅੱਤਵਾਦੀ, ਉਦਾਰਵਾਦੀ ਕਰਾਰ ਦੇ ਕੇ ਇੰਦਰਾ ਗਾਂਧੀ ਨੇ ਦੇਸ਼ ਵਿਚ ਇਸ ਦਾ ਲਾਹਾ ਲੈਣ ਦੀ ਕੋਸ਼ਿਸ਼ ਕੀਤੀ।
ਸਿੱਖਾਂ ਵਿਰੁੱਧ ਸਾਜ਼ਿਸ਼ ਰਚੀ ਗਈ- ਦਲਜੀਤ ਸਿੰਘ ਚੀਮਾ
