ਗਾਂਧੀਨਗਰ- ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ ‘ਚ ਦੋਸ਼ੀ ਪਾਇਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਦੱਸ ਦੇਈਏ ਕਿ ਸਾਲ 2013 ‘ਚ ਆਸਾਰਾਮ ‘ਤੇ ਦੋ ਭੈਣਾਂ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਸੀ।
Related Posts
ਪਸ਼ੂ ਤਸਕਰੀ ਮਾਮਲੇ ‘ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ ‘ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ Post Views: 15
ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ
ਪਟਿਆਲਾ, 28 ਅਪ੍ਰੈਲ (ਬਿਊਰੋ)- ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ…
ਇੰਡੀਗੋ ਨੇ ਪੂਰੇ ਭਾਰਤ ‘ਚ ਲਗਪਗ 200 ਉਡਾਣਾਂ ਕੀਤੀਆਂ ਰੱਦ, ਦਿੱਲੀ, ਬੈਂਗਲੁਰੂ ਤੇ ਮੁੰਬਈ ਤੋਂ ਵੱਡੀ ਗਿਣਤੀ ‘ਚ ਉਡਾਣਾਂ ਰੱਦ
ਵੈੱਬ ਡੈਸਕ : ਇੰਡੀਅਨ ਏਅਰਲਾਈਨਜ਼ ਇੰਡੀਗੋ ਨੇ ਗਲੋਬਲ ਸਿਸਟਮ ਦਾ ਹਵਾਲਾ ਦਿੰਦੇ ਹੋਏ ਭਾਰਤ ਭਰ ਵਿੱਚ ਲਗਭਗ 200 ਉਡਾਣਾਂ ਨੂੰ…