ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੀਤੀ ਗਈ ਹੈ।
Related Posts
ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ‘ਚ ਵਾਧਾ ਕੀਤਾ
ਨਵੀਂ ਦਿੱਲੀ, 15 ਅਕਤੂਬਰ- ਤਿਉਹਾਰਾਂ ਦੇ ਸੀਜ਼ਨ ‘ਚ ਵੇਰਕਾ ਨੇ ਇਕ ਵਾਰ ਫ਼ਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਵੇਰਕਾ…
ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ, ਇਸ ਵਾਰ ਸੂਬੇ ’ਚ ਬਾਹਰੀ ਕਿਸਾਨ ਨਹੀਂ ਵੇਚ ਸਕਣਗੇ ਫ਼ਸਲ
ਜਲੰਧਰ, 15 ਸਤੰਬਰ (ਦਲਜੀਤ ਸਿੰਘ)- ਹਰਿਆਣਾ ਵਾਂਗ ਇਸ ਵਾਰ ਪੰਜਾਬ ’ਚ ਕਿਸੇ ਵੀ ਕਿਸਾਨ ਦੀ ਝੋਨੇ ਦੀ ਫਸਲ ਬਿਨਾਂ ਕਿਸੇ ਪਛਾਣ-ਪੱਤਰ…
UP ਚੋਣਾਂ 2022: CM ਯੋਗੀ ਨੇ ਗੋਰਖਪੁਰ ’ਚ ਪਾਈ ਵੋਟ, ਵੋਟਰਾਂ ਨੂੰ ਕੀਤੀ ਖ਼ਾਸ ਅਪੀਲ
ਗੋਰਖਪੁਰ, 3 ਮਾਰਚ (ਬਿਊਰੋ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ 6ਵੇਂ ਪੜਾਅ ਲਈ ਪੈ ਰਹੀਆਂ ਵੋਟਾਂ ਲਈ ਅੱਜ…