ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਸਰਕਾਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ‘ਚ ਔਰਤਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕਈ ਕਦਮ ਚੁੱਕੇ ਹਨ। ਔਰਤਾਂ ਦੇ ਸਵੈ-ਸਹਾਇਤਾ ਸਮੂਹ ਉਨ੍ਹਾਂ ਨੂੰ ਹੋਰ ਅੱਗੇ ਵਧਾਉਣਗੇ। ਪਰਿਵਾਰਾਂ ‘ਚ ਔਰਤਾਂ ਦੇ ਸਸ਼ਕਤੀਕਰਨ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕੀਤੀ ਜਾਵੇਗੀ।
Related Posts
ਦਿੱਲੀ ਦੀ ਰੋਹਿਣੀ ਅਦਾਲਤ ਕੰਪਲੈਕਸ ’ਚ ਲੈਪਟਾਪ ‘ਚ ਧਮਾਕਾ ਹੋਣ ਕਾਰਨ ਮਚੀ ਅਫੜਾ-ਦਫੜੀ
ਨਵੀਂ ਦਿੱਲੀ, 9 ਦਸੰਬਰ (ਦਲਜੀਤ ਸਿੰਘ) ਦਿੱਲੀ ਦੀ ਰੋਹਿਣੀ ਜ਼ਿਲ੍ਹਾ ਅਦਾਲਤ ਕੰਪਲੈਕਸ ’ਚ ਵੀਰਵਾਰ ਯਾਨੀ ਕਿ ਅੱਜ ਸਵੇਰੇ ਧਮਾਕਾ ਹੋ…
ਆਸਾਰਾਮ ਬਾਪੂ ਨੂੰ ਸਜ਼ਾ ਦਾ ਐਲਾਨ, ਜਬਰ ਜਨਾਹ ਮਾਮਲੇ ‘ਚ ਉਮਰ ਕੈਦ; ਲਗਾਇਆ 50 ਹਜ਼ਾਰ ਦਾ ਜੁਰਮਾਨਾ
ਗਾਂਧੀਨਗਰ- ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ…
ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ 22 ਜਨਵਰੀ ਤੱਕ ਵਧੀ, ਕਮਿਸ਼ਨ ਨੇ ਜਾਰੀ ਕੀਤਾ ਨਵਾਂ ਹੁਕਮ
ਨਵੀਂ ਦਿੱਲੀ, 15 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿੱਚ ਵੱਡੀਆਂ ਰੈਲੀਆਂ ‘ਤੇ ਪਾਬੰਦੀ 22 ਜਨਵਰੀ ਤੱਕ ਜਾਰੀ ਰਹੇਗੀ। ਕੋਰੋਨਾ ਦੇ…