ਲੁਧਿਆਣਾ, ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
Related Posts
ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਜਲੰਧਰ, 29 ਜੂਨ (ਦਲਜੀਤ ਸਿੰਘ)- ਜਲੰਧਰ ਦੇ ਗੋਪਾਲ ਨਗਰ ’ਚ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਸਾਬਕਾ ਕਾਂਗਰਸੀ…
ਵਿਜੀਲੈਂਸ ਟੀਮ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਪੁੱਜੀ, ਖੰਗਾਲੇ ਰਿਕਾਰਡ
ਕਰਤਾਰਪੁਰ- – ਕਰਤਾਰਪੁਰ ਜੀ. ਟੀ. ਰੋਡ ’ਤੇ ਪੰਜਾਬ ’ਚ ਅਕਾਲੀ ਸਰਕਾਰ ਦੇ ਕਾਰਜਕਾਲ ’ਚ 2012 ’ਚ ਰੱਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ…
ਵਾਟਰ ਕੈਨਨ ਵਾਲੇ ਨਵਦੀਪ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨਾਲ ਜੁੜੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ…