ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਇਹ ਪੰਜਾਬੀ ਮਾਂ ਬੋਲੀ ਦੇ ਸਨਮਾਨ ਲਈ ਹੈ। ਮੁੱਖ ਮੰਤਰੀ ਵਲੋਂ ਅੰਗਰੇਜ਼ੀ ਵਿਚ ਲਿਖੀ ਚਿੱਠੀ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
Related Posts
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਪਾਬੰਦੀਆਂ ’ਚ ਦਿੱਤੀ ਢਿੱਲ
ਨਵੀਂ ਦਿੱਲੀ, 13 ਜੂਨ (ਦਲਜੀਤ ਸਿੰਘ)- ਦਿੱਲੀ ’ਚ ਕੋਰੋਨਾ ਵਾਇਰਸ (ਕੋਵਿਡ-19) ਦੇ ਮਾਮਲਿਆਂ ’ਚ ਕਮੀ ਆਉਣ ਲੱਗੀ ਹੈ। ਕੋਵਿਡ-19 ਸਬੰਧੀ…
ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਬਠਿੰਡਾ : ਕੈਨੇਡਾ ਦੇ ਹਿੰਦੂ ਮੰਦਰ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ…
ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ
ਜਲੰਧਰ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ…