ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ ਚਾਹੁੰਦੀ ਹੋ ਉਸ ਲਈ ਤੁਸੀਂ ਆਜ਼ਾਦ ਹੋ।
Related Posts
ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਦੀ ਅਦਾਲਤ ’ਚ ਪੇਸ਼, 31 ਅਕਤੂਬਰ ਤੱਕ ਮਿਲਿਆ ਪੁਲਸ ਰਿਮਾਂਡ
ਜਲੰਧਰ- ਸਿੱਧੂ ਮੂਸੇਵਾਲ ਕਤਲ ਕੇਸ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੋਗਾ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਜਲੰਧਰ…
ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ’ਚ ਕੱਢਿਆ ਰੋਡ ਸ਼ੋਅ, ਅਚਾਨਕ ਅੱਖ ’ਤੇ ਫੁੱਲ ਵੱਜਣ ਕਾਰਨ ਅੱਧ-ਵਿਚਕਾਰ ਰੋਕਿਆ CM ਮਾਨ ਦਾ ਭਾਸ਼ਣ
ਨਵਾਂਸ਼ਹਿਰ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਸਮੱਰਥਨ ਵਿਚ ਨਵਾਂਸ਼ਹਿਰ ’ਚ ਕੱਢੇ ਗਏ…
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਵਲੋਂ ਵੱਡੀ ਰਾਹਤ, ਮਿਲੀ ਜ਼ਮਾਨਤ
ਚੰਡੀਗੜ੍ਹ, 8 ਜੁਲਾਈ- ਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਦੇ…