ਜਲੰਧਰ-ਜਲੰਧਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਲਈ ਪੁੱਜੇ ਅਸ਼ਵਨੀ ਸ਼ਰਮਾ ਨੇ ਬਹਿਬਲ ਕਲਾਂ ਮੋਰਚੇ ਵੱਲੋਂ ਮੁੱਖ ਮਾਰਗ ਜਾਮ ਕਰਨ ਬਾਰੇ ਕਿਹਾ ਕਿ ਭਾਜਪਾ ਦਾ ਸਿੱਧਾ ਸਟੈਂਡ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਸੱਤਾ ‘ਚ ਆਉਣ ਤੋਂ ਪਹਿਲਾਂ ਮਾਨ ਸਰਕਾਰ ਨੇ ਕਿਹਾ ਸੀ ਕਿ ਕੁਝ ਦਿਨਾਂ ‘ਚ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਪਰ ਕਾਫ਼ੀ ਸਮਾਂ ਹੋ ਗਿਆ ਹੈ ਅਤੇ ਸਰਕਾਰ ਦੋਸ਼ੀਆਂ ਨੂੰ ਫੜਨ ‘ਚ ਅਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੇ ਅਜੇ ਤੱਕ ਆਪਣੀ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਇਸੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੈਂ ਇਸ ‘ਤੇ ਅਜੇ ਕੁਝ ਨਹੀਂ ਕਹਿਣਾ ਚਾਹੁੰਦਾ। ਮੈਂ ਤਾਂ ਆਪਣੀ ਜਾਇਦਾਦ ਦਾ ਵੇਰਵਾ ਦੇ ਦਿੱਤਾ ਸੀ।
Related Posts
ਦੀਨਾਨਗਰ ਤੋਂ ਵੱਡੀ ਖ਼ਬਰ : ਪੁਲਸ ਨੇ ਫੜ੍ਹੀ 80 ਕਰੋੜ ਦੀ ਹੈਰੋਇਨ, 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਗੁਰਦਾਸਪੁਰ-: ਗੁਰਦਾਸਪੁਰ ਦੀ ਦੀਨਾਨਗਰ ਪੁਲਸ ਨੂੰ ਭਾਰੀ ਮਾਤਰਾ ‘ਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜ੍ਹਨ ‘ਚ ਸਫ਼ਲਤਾ…
ਪੰਜਾਬ ਭਰ ਵਿਚ ਸੜਕਾਂ ਜਾਮ ਵਿਚਾਲੇ ਕਿਸਾਨ ਆਗੂ ਬਲਬੀਰ ਰਾਜੇਵਾਲ ਦੀ ਵੱਡੀ ਚੇਤਾਵਨੀ
ਮਾਛੀਵਾੜਾ ਸਾਹਿਬ- ਸੰਯੁਕਤ ਕਿਸਾਨ ਮੋਰਚਾ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਅੱਜ ਸੜਕਾਂ ’ਤੇ…
ਡਰੱਗਜ਼ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ‘ਚ ਕੀਤਾ ਗਿਆ ਵਾਧਾ
ਐੱਸ.ਏ.ਐੱਸ.ਨਗਰ, 19 ਅਪ੍ਰੈਲ (ਬਿਊਰੋ)- ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਜੇਲ੍ਹ ‘ਚੋਂ ਵੀਡੀਓ ਕਾਨਫਰੰਸਿੰਗ ਰਾਹੀਂ…