ਚੰਡੀਗੜ੍ਹ, 30 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਹੈ ਕਿ ਟੋਕੀਓ ਉਲੰਪਿਕ ‘ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵਲੋਂ ਸੋਨ ਤਗਮਾ ਜਿੱਤਣ ‘ਤੇ ਹਰ ਖਿਡਾਰੀ ਨੂੰ ਵਿਕਅਤੀਗਤ ਤੌਰ ‘ਤੇ 2.25 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ ।ਇਸ ਤੋਂ ਪਹਿਲਾਂ ਸੋਨ ਤਗਮਾ ਜਿਤਣ ‘ਤੇ ਦਿੱਤੀ ਜਾਂਦੀ 2. 25 ਕਰੋੜ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ ।
Related Posts
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ,ਇਕ ਵਿਅਕਤੀ ਦੀ ਮੌਤ
ਡਮਟਾਲ, 1 ਮਈ – ਥਾਣਾ ਸ਼ਾਹਪੁਰ ਅਧੀਨ ਪੈਂਦੇ ਬਾਗਦੂ ‘ਚ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਦੀ…
ਵੱਡੀ ਖ਼ਬਰ : ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ, PGI ‘ਚ ਲਏ ਆਖ਼ਰੀ ਸਾਹ
ਚੰਡੀਗੜ੍ਹ/ਅੰਮ੍ਰਿਤਸ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ…
16 ਅਕਤੂਬਰ ਨੂੰ ਫੂਕੇ ਜਾਣਗੇ PM ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ : ਸੰਯੁਕਤ ਕਿਸਾਨ ਮੋਰਚਾ
ਜਲੰਧਰ, 14 ਅਕਤੂਬਰ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਦੇਸ਼ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ…