ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।
Related Posts
CM ਚਰਨਜੀਤ ਸਿੰਘ ਚੰਨੀ ਨੇ ਬੰਗਾ ਵਾਸੀਆਂ ਨੂੰ ਦਿੱਤੀ 25 ਕਰੋੜ ਦੀ ਸੌਗਾਤ, ਕੀਤੇ ਇਹ ਵੱਡੇ ਐਲਾਨ
ਬੰਗਾ, 23 ਨਵੰਬਰ (ਦਲਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਮੰਗਲਵਾਰ ਨੂੰ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।…
ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ‘ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ
ਫਗਵਾੜਾ/ਜਲੰਧਰ- ਫਗਵਾੜਾ ਦੀ ਖੰਡ ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਅੱਜ…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਗਿ੍ਫ਼ਤਾਰ
ਜਲੰਧਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ…