ਟੋਕੀਓ 31 ਜੁਲਾਈ ਜੁਲਾਈ (ਦਲਜੀਤ ਸਿੰਘ)- ਟੋਕੀਓ ਉਲੰਪਿਕ ਵਿਚ ਸ਼ੁਰੂਆਤੀ ਮੈਚਾਂ ਵਿਚ ਹਾਰ ਦਾ ਸਾਹਮਣਾ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਭਾਰਤੀ ਮਹਿਲਾ ਹਾਕੀ ਖਿਡਾਰਨ ਵੰਦਨਾ ਕਟਾਰੀਆ ਦੀ ਹੈਟ੍ਰਿੱਕ ਦੀ ਬਦੌਲਤ ਦੱਖਣੀ ਅਫ਼ਰੀਕਾ ਮਹਿਲਾ ਹਾਕੀ ਟੀਮ ਨੂੰ 3 ਗੋਲਾਂ ਦੇ ਮੁਕਾਬਲੇ 4 ਗੋਲਾਂ ਨਾਲ ਹਰਾ ਕੇ ਉਲੰਪਿਕ ਵਿਚ ਕਵਾਟਰ ਫਾਈਨਲ ‘ਚ ਪੁੱਜਣ ਦੀ ਆਸ ਨੂੰ ਬਰਕਰਾਰ ਰੱਖਿਆ।
Related Posts
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ
ਨਵੀਂ ਦਿੱਲੀ: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਆਈਸੀਸੀ ਟੀ-20 ਵਿਸ਼ਵ ਕੱਪ 2024 ਦਾ ਫਾਈਨਲ 29 ਜੂਨ (ਸ਼ਨੀਵਾਰ) ਨੂੰ ਕੇਨਸਿੰਗਟਨ ਓਵਲ,…
ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ
ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਓਲੰਪੀਅਨ…
ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ
ਚੰਡੀਗੜ੍ਹ, 2 ਜਨਵਰੀ-6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3…