ਸ੍ਰੀਨਗਰ, 11 ਫਰਵਰੀ- ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਵਿਚ ਭਾਰੀ ਬਰਫ਼ਬਾਰੀ ਹੋਈ ਹੈ। ਲਾਹੌਲ-ਸਪੀਤੀ, ਕਿਨੌਰ, ਚੰਬਾ ਅਤੇ ਕੁੱਲੂ ਜ਼ਿਲ੍ਹਿਆਂ ਵਿਚ ਬਰਫ਼ਬਾਰੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਸੂਬੇ ’ਚ ਬਰਫ਼ਬਾਰੀ ਕਾਰਨ 3 ਰਾਸ਼ਟਰੀ ਰਾਜ ਮਾਰਗਾਂ ਸਮੇਤ 216 ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ ਕੁਝ ਇਲਾਕਿਆਂ ’ਚ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।
Related Posts
ਚੰਡੀਗੜ੍ਹ ਵਿਖੇ ਸੰਬੋਧਨ ਦੌਰਾਨ ਬੋਲੇ ਅਮਿਤ ਸ਼ਾਹ-ਨਸ਼ਿਆ ਖ਼ਿਲਾਫ਼ ਹੋਵੇਗੀ ਜ਼ੀਰੋ ਟਾਲਰੈਂਸ ਨੀਤੀ
ਚੰਡੀਗੜ੍ਹ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿਖੇ ‘ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ’ ਵਿਸ਼ੇ ‘ਤੇ ਹੋਣ…
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ Post Views: 19
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ ‘ਚ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ – ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ…