ਸ਼ਿਮਲਾ- ਹਿਮਾਚਲ ਪ੍ਰਦੇਸ਼ ਅਤੇ ਗੋਆ ਆਪਸੀ ਸਹਿਯੋਗ ਨਾਲ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਸਹਿਯੋਗ ਕਰਨਗੇ। ਦੋਹਾਂ ਰਾਜ ਵਿਦੇਸ਼ੀ ਅਤੇ ਘਰੇਲੂ ਸੈਰ-ਸਪਾਟੇ ਨੂੰ ਉਤਸ਼ਾਹ ਦੇਣ ਲਈ ਵਿਸ਼ੇਸ਼ ਪੈਕੇਜ ਤਿਆਰ ਕਰਨਗੇ। ਬਿਆਨ ‘ਚ ਕਿਹਾ ਗਿਆ ਹੈ ਕਿ ਪੱਛਮੀ ਰਾਜ ‘ਚ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਉਨ੍ਹਾਂ ਦੇ ਗੋਆ ਹਮਰੁਤਬਾ ਪ੍ਰਮੋਦ ਸਾਵੰਤ ਵਿਚਾਲੇ ਹੋਈ ਬੈਠਕ ‘ਚ ਇਸ ਪ੍ਰਸਤਾਵ ‘ਤੇ ਚਰਚਾ ਕੀਤੀ ਗਈ।
Related Posts
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 16 ਅਗਸਤ ਨੂੰ ਜਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ
ਮੋਹਾਲੀ: ਮੋਹਾਲੀ ਵਿੱਚ ਸੁਤੰਤਰਤਾ ਦਿਵਸ ਤੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ੍ਹ ਮਿਤੀ 16 ਅਗਸਤ ਨੂੰ ਜਿਲ੍ਹੇ…
ਮੋਹਾਲੀ ਝੂਲਾ ਹਾਦਸੇ ਮਗਰੋਂ ਸਖ਼ਤ ਹੋਈ ਮਾਨ ਸਰਕਾਰ, ‘ਮੇਲਿਆਂ’ ਨੂੰ ਲੈ ਕੇ ਜਾਰੀ ਕੀਤੇ ਹੁਕਮ
ਚੰਡੀਗੜ੍ਹ- ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਮਾਨ ਸਰਕਾਰ…
17 ਤਾਰੀਖ਼ ਨੂੰ ਕਿਸਾਨ ਮੋਰਚਾ ਜਾਰੀ ਕਰੇਗਾ ‘ਵੋਟਰ ਵਿਪ੍ਹ’ : ਬਲਬੀਰ ਰਾਜੇਵਾਲ
ਨਵੀਂ ਦਿੱਲੀ , 12 ਜੁਲਾਈ (ਦਲਜੀਤ ਸਿੰਘ)- 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ…