ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਇਸ ਦੀ ਜਾਣਕਾਰੀ ਹਾਈਕੋਰਟ ‘ਚ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ 6 ਮਹੀਨੇ ਪਹਿਲਾਂ ਹਟਾ ਦਿੱਤਾ ਸੀ ਤੇ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਨੌਤੀ ਦਿੱਤੀ ਸੀ।
Related Posts
ਰਾਕੇਸ਼ ਟਿਕੈਤ ਦੀ ਕੇਂਦਰ ਨੂੰ ਚਿਤਾਵਨੀ: 5 ਸਤੰਬਰ ਨੂੰ ਮਹਾਪੰਚਾਇਤ ‘ਚ ਬਣੇਗੀ ਆਰ-ਪਾਰ ਦੀ ਰਣਨੀਤੀ
ਨੋਇਡਾ, 9 ਅਗਸਤ (ਦਲਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ…
ਮਾਲੀ ’ਚ ਅੱਤਵਾਦੀ ਹਮਲਾ, 31 ਲੋਕਾਂ ਦੀ ਮੌਤ
ਬਮਾਕੋ, 4 ਦਸੰਬਰ (ਬਿਊਰੋ)- ਮਾਲੀ ‘ਚ ਇਕ ਬੱਸ ‘ਤੇ ਹੋਏ ਅੱਤਵਾਦੀਆਂ ਦੇ ਹਮਲੇ ਦੇ ਨਤੀਜੇ ਵਜੋਂ ਘੱਟੋ-ਘੱਟ 31 ਲੋਕ ਮਾਰੇ ਗਏ…
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੂੰ ਲਖਨਊ ਹਵਾਈ ਅੱਡੇ ‘ਤੇ ਬਾਹਰ ਜਾਣ ਤੋਂ ਰੋਕਿਆ ਗਿਆ
ਲਖਨਊ, 5 ਅਕਤੂਬਰ -5 ਅਕਤੂਬਰ (ਦਲਜੀਤ ਸਿੰਘ)- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਰੋਕ ਲਿਆ…