ਨਵੀਂ ਦਿੱਲੀ, 3 ਅਗਸਤ (ਦਲਜੀਤ ਸਿੰਘ)- ਦੇਸ਼ ਦੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਾਈਕਲ ਮਾਰਚ ਕਰਕੇ ਸੰਸਦ ਪਹੁੰਚੇ। ਉਨ੍ਹਾਂ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਨਾਸਤੇ ਤੇ ਮੀਟਿੰਗ ਲਈ ਸੱਦਿਆ ਸੀ ਤੇ ਨਾਸ਼ਤੇ ਸੰਸਦ ਸਬੰਧੀ ਰਣਨੀਤੀ ਤੈਅ ਕੀਤੀ ਗਈ।ਮੀਟਿੰਗ ਵਿੱਚ ਪੈਗਾਸਸ ਜਾਸੂਸੀ ਕਾਂਡ, ਮਹਿੰਗਾਈ ਅਤੇ ਤਿੰਨੇ ਖੇਤੀ ਕਾਨੂੰਨਾਂ ਬਾਰੇ ਚਰਚਾ ਕਰਕੇ ਰਣਨੀਤੀ ਤੈਅ ਕੀਤੀ ਗਈ।
Related Posts
ਪੰਜਾਬ ਵਿਧਾਨ ਸਭਾ ‘ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ
ਚੰਡੀਗੜ੍ਹ, 30 ਜੂਨ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ ‘ਤੇ ਪ੍ਰਸਤਾਵ ਪਾਸ ਕੀਤਾ…
ਕਾਂਗਰਸ – AAP ਦੇ ਵੱਖੋ-ਵੱਖਰੇ ਰਾਹ, ਦਿੱਲੀ ਤੇ ਹਰਿਆਣਾ ‘ਚ ਵੱਖ-ਵੱਖ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਨਵੀਂ ਦਿੱਲੀ : ਕਾਂਗਰਸ ‘ਆਪ’ ਗਠਜੋੜ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਵਾਰ ਫਿਰ ਵੱਖ ਹੋ ਗਏ ਹਨ। ਦੋਵੇਂ ਪਾਰਟੀਆਂ…
ਲਖਵਿੰਦਰ ਕੌਰ ਗਰਚਾ ਭਾਜਪਾ ‘ਚ ਸ਼ਾਮਿਲ
ਚੰਡੀਗੜ੍ਹ, 18 ਜਨਵਰੀ (ਬਿਊਰੋ)- ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ…