ਪਟਿਆਲਾ, 4 ਅਗਸਤ (ਦਲਜੀਤ ਸਿੰਘ)-ਕਿਸਾਨ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦੇ ਮੱਦੇਨਜ਼ਰ ਕਾਲੇ ਕਾਨੂੰਨ ਜੋ ਕਿਸਾਨਾਂ ਦੇ ਖ਼ਿਲਾਫ਼ ਬਣੇ ਉਹ ਮੂਲੋਂ ਰੱਦ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਕਮੇਟੀ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤਾ | ਉਹ ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪੁੱਜੇ ਸਨ ਜਿੱਥੇ ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੰਘੀ ਢਾਂਚੇ ‘ਤੇ ਵਾਰ ਕਰ ਰਹੀ ਹੈ ਜੋ ਕਿ ਸਰਾਸਰ ਗਲਤ ਹੈ |
Related Posts
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮਾਸਕ ਪਾਉਣਾ ਫ਼ਿਰ ਤੋਂ ਲਾਜ਼ਮੀ
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਸਰਕਾਰ ਨੇ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ, ਪ੍ਰਾਈਵੇਟ ਕਾਰ ‘ਚ ਸਫ਼ਰ ਕਰਨ…
ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਨੂੰ ਮਿਲਣ ਪਹੁੰਚੇ
ਚੰਡੀਗੜ੍ਹ, 19 ਸਤੰਬਰ (ਦਲਜੀਤ ਸਿੰਘ)- ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ।ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ…
Big News : ‘ਆਪ’ ਪੰਜਾਬ ਨੇ ਇਸ ਵੱਡੇ ਨੇਤਾ ਨੂੰ ਪਾਰਟੀ ‘ਚੋਂ ਕੱਢਿਆ, ਮੁੱਢਲੀ ਮੈਂਬਰਸ਼ਿਪ ਵੀ ਕੀਤੀ ਖਾਰਜ
ਬਰਨਾਲਾ : ਆਮ ਆਦਮੀ ਪਾਰਟੀ (AAP Punjab) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ (Gurdeep Batth) ਬਰਨਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ…