ਟੋਕੀਓ, 4 ਅਗਸਤ (ਦਲਜੀਤ ਸਿੰਘ)- ਪਹਿਲਵਾਨ ਰਵੀ ਕੁਮਾਰ ਦਹੀਆ ਕੁਸ਼ਤੀ ਮੁਕਾਬਲੇ (57 ਕਿੱਲੋਗਰਾਮ ਫ੍ਰੀਸਟਾਈਲ ਸੈਮੀਫਾਈਨਲ) ਵਿਚ ਜਿੱਤ ਗਏ ਹਨ ਅਤੇ ਫਾਈਨਲ ਵਿਚ ਪਹੁੰਚ ਗਏ ਹਨ | ਰਵੀ ਕੁਮਾਰ ਦਹੀਆ ਨੇ ਕਜ਼ਾਕਿਸਤਾਨ ਦੇ ਨੂਰੀਸਲਾਮ ਸਨਾਯੇਵ ਨੂੰ ਹਰਾਇਆ ਹੈ ਅਤੇ ਇਕ ਹੋਰ ਮੈਡਲ ਪੱਕਾ ਕਰ ਦਿੱਤਾ ਹੈ |
Related Posts
ਭਾਰਤ ਦੇ ਸਾਊਥ ਅਫਰੀਕਾ ਦੌਰੇ ‘ਤੇ BCCI ਦਾ ਅਹਿਮ ਫੈਸਲਾ, ਟੀ20 ਸੀਰੀਜ਼ ਹੋਈ ਮੁਲਤਵੀਂ
ਕੋਲਕਾਤਾ, 4 ਦਸੰਬਰ (ਬਿਊਰੋ)- ਭਾਰਤੀ ਕ੍ਰਿਕਟ ਟੀਮ ਇਸ ਮਹੀਨੇ ਨਿਊਜ਼ੀਲੈਂਡ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦਾ ਦੌਰਾ ਕਰਨ ਵਾਲੀ ਹੈ।…
T20 WC : ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਪੁੱਜਾ ਪਾਕਿਸਤਾਨ
ਸਪੋਰਟਸ ਡੈਸਕ : ਅੱਜ ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਨਿਊਜ਼ੀਲੈਂਡ ਤੇ ਪਾਕਿਸਤਾਨ ਦਰਮਿਆਨ ਖੇਡਿਆ…
AUS VS PAK : ਪੈਟ ਕਮਿੰਸ ਦੀ ਬਦੌਲਤ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਦੋ ਵਿਕਟਾਂ ਨਾਲ ਹਰਾਇਆ
ਮੈਲਬੋਰਨ- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਸਟ੍ਰੇਲੀਆ ਨੇ ਸੋਮਵਾਰ ਨੂੰ ਜੋਸ਼ ਇੰਗਲਿਸ (49), ਸਟੀਵ ਸਮਿਥ (44) ਅਤੇ ਕਪਤਾਨ ਪੈਟ…