ਮੁੰਬਈ, 7 ਅਗਸਤ (ਦਲਜੀਤ ਸਿੰਘ)- ਬੰਬੇ ਹਾਈ ਕੋਰਟ ਨੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਅਸ਼ਲੀਲ ਸਮਗਰੀ ਦੇ ਮਾਮਲੇ ਵਿਚ ਰਾਜ ਕੁੰਦਰਾ ਘਿਰੇ ਹੋਏ ਹਨ ਅਤੇ ਜੇਲ੍ਹ ਵਿਚ ਹਨ |
Related Posts
ਪੰਜਾਬ ਦੀ ਧੜੇਬੰਦੀ ਕਾਰਨ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਖਬੀਰ ਸਿੰਘ ਬਾਦਲ
ਗੁਰਦਾਸਪੁਰ, 25 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਵਿਚ…
ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ…
ਪੰਜਾਬ ਦੀ ਇਸ ਸਬਜ਼ੀ ਮੰਡੀ ‘ਚ 35 ਰੁਪਏ ਕਿਲੋ ਦੇ ਹਿਸਾਬ ਨਾਲ ਮਿਲੇਗਾ ਪਿਆਜ਼
ਜਲੰਧਰ : ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਹੁਣ ਲੋਕਾਂ ਨੂੰ ਸਿਰਫ 35 ਰੁਪਏ ਪ੍ਰਤੀ ਕਿਲੋ ਦੇ…