ਮੁੰਬਈ, 7 ਅਗਸਤ (ਦਲਜੀਤ ਸਿੰਘ)- 15 ਅਗਸਤ ਤੋਂ ਪਹਿਲਾਂ ਮੁੰਬਈ ਵਿੱਚ ਕਈ ਥਾਂ ਬੰਬ ਦੀ ਧਮਕੀ ਮਿਲੀ ਹੈ।ਇਸ ਵਿੱਚ 3 ਮੁੰਬਈ ਦੇ ਰੇਲਵੇ ਸਟੇਸ਼ਨ ਅਤੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦਾ ਬੰਗਲਾ ਸ਼ਾਮਲ ਹੈ।ਇਸ ਧਮਕੀ ਮਗਰੋਂ ਪੂਰੇ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
Related Posts
ਕੁਲਗਾਮ ‘ਚ 40 ਘੰਟਿਆਂ ਬਾਅਦ ਮੁਕਾਬਲਾ ਖ਼ਤਮ, ਸੁਰੱਖਿਆ ਬਲਾਂ ਨੇ ਘਾਟੀ ‘ਚ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ
ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਂਵ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਿਹਾ ਮੁਕਾਬਲਾ ਅੱਜ ਖਤਮ ਹੋ ਗਿਆ। ਬੁੱਧਵਾਰ ਨੂੰ…
ਲਖੀਮਪੁਰ ਖੀਰੀ ਹਿੰਸਾ ਮਾਮਲਾ: ਹਾਈਕੋਰਟ ਵਲੋਂ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ…
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਪੰਜਾਬ ਤੋਂ ਕੀਤੀ ਇਹ ਵੱਡੀ ਮੰਗ
ਟਾਂਡਾ ਉੜਮੁੜ, 20 ਸਤੰਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਵਜ਼ਾਰਤ…