ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਜੌਨਸਨ ਐਂਡ ਜੌਨਸਨ ਕੋਵਿਡ 19 ਟੀਕੇ ਦੀ ਸਿੰਗਲ-ਡੋਜ਼ ਭਾਰਤ ਵਿਚ ਐਮਰਜੈਂਸੀ ਵਰਤੋਂ ਲਈ ਵਰਤੀ ਜਾ ਸਕਦੀ ਹੈ | ਇਸ ਦੀ ਮਨਜ਼ੂਰੀ ਦਿੱਤੀ ਗਈ ਹੈ |
Related Posts
‘ਆਪ’ ਪਰਿਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਵਧਾਈ: ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ, ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ…
ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ’ਤੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ
ਪਟਿਆਲਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਪਟਿਆਲਾ ਦੀ ਸੈਂਟਰਲ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ…
ਕਾਰਡ ਕਲੋਨਿੰਗ ਕਰ ਕੇ ਲੱਖਾਂ ਰੁਪਏ ਦੀ ਧੋਖਾਧੜੀ ਵਾਲੇ ਦੋ ਮੁਲਜ਼ਮ ਕਾਬੂ
ਐੱਸ. ਏ. ਐੱਸ. ਨਗਰ, 12 ਜੁਲਾਈ (ਦਲਜੀਤ ਸਿੰਘ)- ਮੁਹਾਲੀ ਵਿਚਲੇ ਏ.ਟੀ.ਐਮ. ਵਿਚ ਮਸ਼ੀਨਾਂ ਵਿਚ ਕੈਮਰੇ ਲਗਾ ਕੇ ਕਾਰਡ ਕਲੋਨਿੰਗ ਰਾਹੀਂ…