ਮੁੰਬਈ, 7 ਅਗਸਤ (ਦਲਜੀਤ ਸਿੰਘ)- ਅਦਾਕਾਰ ਯੋ. ਯੋ. ਹਨੀ ਸਿੰਘ (ਹਿਰਦੇਸ਼ ਸਿੰਘ) ਨੇ ਇਕ ਬਿਆਨ ਜਾਰੀ ਕਰ ਕੇ ਆਪਣੀ ਪਤਨੀ ਵਲੋਂ ਲਗਾਏ ਦੋਸ਼ਾਂ ਨੂੰ ਖ਼ਾਰਜ ਕੀਤਾ ਅਤੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਦੱਸਿਆ | ਅਦਾਕਾਰ ਨੇ ਬੇਨਤੀ ਕੀਤੀ ਹੈ ਕਿ ਕਿ ਜਦੋਂ ਤੱਕ ਕੇਸ ਚੱਲ ਰਿਹਾ ਹੈ ਉਦੋਂ ਤੱਕ ਉਸ ਬਾਰੇ ਅਤੇ ਉਸ ਦੇ ਪਰਿਵਾਰ ਬਾਰੇ ਕੋਈ ਸਿੱਟਾ ਨਾ ਕੱਢਿਆ ਜਾਵੇ।
Related Posts
ਵੱਡੇ ਮੀਆਂ ਮੋਦੀ ਤੇ ਛੋਟੇ ਮੀਆਂ ਕੇਜਰੀਵਾਲ ਆਪਸ ਵਿਚ ਰਲੇ ਹੋਏ ਹਨ :ਪ੍ਰਿਅੰਕਾ ਗਾਂਧੀ
ਪਠਾਨਕੋਟ, 17 ਫਰਵਰੀ (ਬਿਊਰੋ)-ਪਠਾਨਕੋਟ ਵਿਖੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ…
ਠਾਕੁਰ ਦਲੀਪ ਸਿੰਘ ਵੱਲੋਂ ਦੇਸ਼ ’ਚੋਂ ਅਨਪੜ੍ਹਤਾ ’ਤੇ ਗ਼ਰੀਬੀ ਦੂਰ ਕਰਨ ’ਦਾ ਸੰਦੇਸ਼
ਜਲੰਧਰ : ਨਾਮਧਾਰੀ ਗੁਰੂ ਰਾਮ ਸਿੰਘ ਦੇ ਤੱਪ ਸਥਾਨ ਪਿੰਡ ਚੌਗਾਵਾਂ ਵਿਖੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਵੱਲੋਂ ਦਿੱਤੇ ਦਿਸ਼ਾ…
ਮੰਤਰੀ ਧਾਲੀਵਾਲ ਨੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਲਿਆ ਜਾਇਜ਼ਾ
ਅਜਨਾਲਾ – ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੀਆਂ ਵੱਖ-ਵੱਖ ਮੰਡੀਆਂ ਦਾ ਜਾਇਜ਼ਾ ਲਿਆ ਗਿਆ। ਇਸ…