ਚੰਡੀਗੜ੍ਹ, 7 ਅਗਸਤ (ਦਲਜੀਤ ਸਿੰਘ)- ਭਾਲਾ ਸੁੱਟਣ (ਜੈਵਲਿਨ ਥ੍ਰੋਅ) ਦੇ ਮੁਕਾਬਲੇ ਵਿਚ ਨੀਰਜ ਚੋਪੜਾ ਵਲੋਂ ਭਾਰਤ ਨੂੰ ਟੋਕੀਓ ਉਲੰਪਿਕ ਵਿਚ ਦਿਵਾਏ ਪਹਿਲੇ ਸੋਨ ਤਗਮੇ ਤੋਂ ਬਾਅਦ ਦੇਸ਼ ਭਰ ਵਿਚ ਖ਼ੁਸ਼ੀ ਦੀ ਲਹਿਰ ਹੈ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੀਰਜ ਚੋਪੜਾ ਨੂੰ ਦੋ ਕਰੋੜ ਦਾ ਵਿਸ਼ੇਸ਼ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਨੀਰਜ ਚੋਪੜਾ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
Related Posts
ਕਾਂਗਰਸ ਨੂੰ ਝਟਕਾ, ਦਰਜਨਾਂ ਆਹੁਦੇਦਾਰ ”ਆਪ” ਵਿਚ ਹੋਏ ਸ਼ਾਮਿਲ
ਸੰਗਰੂਰ, 5 ਫਰਵਰੀ (ਬਿਊਰੋ)- ਕਾਂਗਰਸ ਪਾਰਟੀ ਨੂੰ ਸੰਗਰੂਰ ‘ਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ…
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ
ਲੁਧਿਆਣਾ:ਸਾਬਕਾ ਕੇਂਦਰੀ ਮੰਤਰੀ ਦੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ…
ਡੀਜ਼ਲ ਤੇ ਪੈਟਰੋਲ ਦੇ ਬਦਲ
ਸਬੀਰ ਗਏ :- ਭਾਰਤ ਨੇ ਡੀਜ਼ਲ ਤੇ ਪੈਟਰੋਲ ਦੇ ਬਦਲ ਵਜੋਂ ਐਥਾਨੌਲ, ਗ੍ਰੀਨ ਹਾਈਡ੍ਰੋਜਨ ਅਤੇ ਬਾਇਓਮਾਸ ਦੀ ਵਰਤੋਂ ਨੂੰ ਹੁਲਾਰਾ…