ਚੰਡੀਗੜ੍ਹ, 7 ਅਗਸਤ (ਦਲਜੀਤ ਸਿੰਘ)- ਹਰਿਆਣਾ ਸਰਕਾਰ ਵਲੋਂ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ | ਟੋਕੀਓ ਉਲੰਪਿਕ ਤੋਂ ਸਾਰੇ ਖਿਡਾਰੀ ਵਾਪਸ ਆਉਣ ‘ਤੇ 13 ਅਗਸਤ ਨੂੰ ਹਰਿਆਣਾ ਵਿਚ ਜਸ਼ਨ ਮਨਾਏ ਜਾਣਗੇ ਇਹ ਸ਼ਬਦ ਮਨੋਹਰ ਲਾਲ ਖੱਟਰ ਦੇ ਹਨ | ਦੂਜੇ ਪਾਸੇ ਨੀਰਜ ਚੋਪੜਾ ਦੀ ਜਿੱਤ ਤੋਂ ਬਾਅਦ ਉਸ ਦੇ ਘਰ ਵਿਚ ਜਸ਼ਨ ਦਾ ਮਾਹੌਲ ਹੈ |
Related Posts
ਭਾਰਤ ਮਹਿਲਾ ਹਾਕੀ ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ, 11 ਜੁਲਾਈ – ਮਹਿਲਾ ਵਿਸ਼ਵ ਹਾਕੀ ਕੱਪ ‘ਚ ਭਾਰਤ ਨੂੰ 1-0 ਨਾਲ ਹਰਾ ਕੇ ਸਪੇਨ ਕੁਆਟਰ ਫਾਈਨਲ ‘ਚ…
ਗਾਇਕਵਾੜ ਨੇ ਇੱਕ ਓਵਰ ’ਚ ਸੱਤ ਛਿੱਕੇ ਜੜੇ
ਅਹਿਮਦਾਬਾਦ, 29 ਨਵੰਬਰ ਮਹਾਰਾਸ਼ਟਰ ਦੇ ਕਪਤਾਨ ਰਿਤੂਰਾਜ ਗਾਇਕਵਾੜ ਨੇ ਵਿਜੈ ਹਜ਼ਾਰੇ ਟੂਰਨਾਮੈਂਟ ਵਿੱਚ ਇੱਕ ਓਵਰ ’ਚ ਸੱਤ ਛਿੱਕੇ ਜੜ ਕੇ…
ਏਸ਼ੀਅਨ ਚੈਂਪੀਅਨਜ਼ ਟਰਾਫੀ ਲੀਗ ਦੇ ਮੈਚ ‘ਚ ਭਾਰਤ ਨੇ ਪਾਕਿ ਨੂੰ 2-1 ਨਾਲ ਹਰਾਇਆ
ਹੁਲੁਨਬੁਇਰ – ਮੌਜੂਦਾ ਚੈਂਪੀਅਨ ਭਾਰਤ ਨੇ ਆਪਣੀ ਅਜੇਤੂ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸ਼ਨੀਵਾਰ ਨੂੰ ਇੱਥੇ ਕੱਟੜ ਵਿਰੋਧੀ ਪਾਕਿਸਤਾਨ ਨੂੰ…