ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਕੇਸਾਂ ਵਿਚ 20 ਫ਼ੀਸਦੀ ਤੋਂ ਵੱਧ ਕਮੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 28,204 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 373 ਲੋਕਾਂ ਦੀ ਮੌਤ ਹੋਈ ਹੈ।
Related Posts
ਮੋਗਾ: ਪਿੰਡ ਬਰਹਮਕੇ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਹੋਈ ਅਚਾਨਕ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ
ਮੋਗਾ, 12 ਜੁਲਾਈ-ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਬਰਹਮਕੇ ਦੇ 23 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ…
ਮੋਗਾ : ਪਤੀ-ਪਤਨੀ ਨੂੰ ਆਪਸ ’ਚ ਮਜ਼ਾਕ ਕਰਨਾ ਪਿਆ ਮਹਿੰਗਾ, ਹੋਈ ਪਤਨੀ ਦੀ ਮੌਤ
ਮੋਗਾ, 7 ਜੁਲਾਈ (ਦਲਜੀਤ ਸਿੰਘ)- ਕਦੀ-ਕਦੀ ਮਜ਼ਾਕ ਇਨਸਾਨ ਦੇ ਲਈ ਕਿੰਨਾ ਮਹਿੰਗਾ ਪੈ ਸਕਦਾ ਹੈ ਇਹ ਇਨਸਾਨ ਵੀ ਸੋਚ ਨਹੀਂ ਸਕਦਾ।…
ਪੰਜਾਬ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ : ਸੂਬੇ ਵਿਚ ਪੈ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ ਇਕ ਹਫਤੇ ਤੋਂ ਰੁੱਕ…