ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
Related Posts
85 ਕਰੋੜ ਤੋਂ ਵੱਧ ਕੀਮਤ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
ਚੰਡੀਗੜ੍ਹ, 26 ਅਗਸਤ (ਦਲਜੀਤ ਸਿੰਘ)- ਇੱਕ ਹੋਰ ਵੱਡੀ ਕਾਰਵਾਈ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀਰਵਾਰ ਸਵੇਰੇ ਇੱਕ ਵਿਅਕਤੀ ਵੱਲੋਂ ਜੰਮੂ -ਕਸ਼ਮੀਰ…
ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜਲਦ ਕਰਨਾ ਪਵੇਗਾ ਇਹ ਕੰਮ
ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ…
ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ
ਚੰਡੀਗੜ੍ਹ, 9 ਜੁਲਾਈ (ਦਲਜੀਤ ਸਿੰਘ)- ਦੇਸ਼ ਵਿੱਚ 88.18 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸ਼ਹਿਰੀ…