ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ‘ਚ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐੱਫ਼. ਆਈ. ਆਰ. ਕੋਰੋਨਾ ਦੇ ਸਮੇਂ ਦੌਰਾਨ ਦਰਜ ਕੀਤੀ ਗਈ ਸੀ। ਇਹ ਐੱਫ਼. ਆਈ. ਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ, ਕਿਉਂਕਿ ਸੁਖਬੀਰ ਬਾਦਲ ਵੱਲੋਂ ਕੋਰੋਨਾ ‘ਚ ਮਾਈਨਿੰਗ ਸਾਈਟ ‘ਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਹਾਈਕੋਰਟ ਨੇ ਅੰਮ੍ਰਿਤਸਰ ਦੇ ਬਿਆਸ ‘ਚ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।
Related Posts
ਤਲਵੰਡੀ ਸਾਬੋ ਅੰਦਰ ਦੋ ਧੜਿਆਂ ਵਿਚਾਲੇ ਚੱਲੀ ਗੋਲ਼ੀ, ਇਕ ਜ਼ਖ਼ਮੀ
ਬਠਿੰਡਾ : ਜ਼ਿਲ੍ਹੇ ਦੇ ਸ਼ਹਿਰ ਤਲਵੰਡੀ ਸਾਬੋ ਵਿੱਚ ਦੋ ਧੜਿਆਂ ਵਿਚਕਾਰ ਹੋਈ ਝੜਪ ਤੋਂ ਬਾਅਦ ਗੋਲੀ ਚੱਲ ਗਈ ਜਿਸ ਕਾਰਨ…
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ‘ਤੇ
ਖਰੜ, 19 ਸਤੰਬਰ – ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਗ੍ਰਿਫ਼ਤਾਰ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ…
23 ਸਤੰਬਰ ਨੂੰ ਛੁੱਟੀ ਦਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ
ਫਰੀਦਕੋਟ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਆਈਏਐਸ ਵੱਲੋਂ ਬਾਬਾ ਸ਼ੇਖ ਫਰੀਦ ਜੀ (Baba Sheikh Farid Ji)…