ਨਵੀਂ ਦਿੱਲੀ,11 ਅਗਸਤ – ਰਾਜ ਸਭਾ ਅਤੇ ਲੋਕ ਸਭਾ ਦੇ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਇਕ ਮੀਟਿੰਗ ਸੰਸਦ ਵਿਚ ਚੱਲ ਰਹੀ ਹੈ | ਅੱਜ ਦੇ ਸੈਸ਼ਨ ਤੋਂ ਪਹਿਲਾਂ ਰਣਨੀਤੀ ਤਿਆਰ ਕਰਨ ਲਈ ਵਿਰੋਧੀ ਧਿਰ ਦੀ ਬੈਠਕ ਹੋ ਰਹੀ ਹੈ |
Related Posts
ਭਗਵੰਤ ਮਾਨ ਨੇ ਕਿਹਾ- ਪੰਜਾਬ ਦੇ ਹਰ ਇਨਸਾਨ ‘ਤੇ ਇਕ ਲੱਖ ਰੁਪਏ ਦਾ ਕਰਜ਼, ਨਵਜੋਤ ਸਿੱਧੂ ਬਾਰੇ ਕੀਤੀ ਇਹ ਟਿੱਪਣੀ
ਮੋਹਾਲੀ, 14 ਜਨਵਰੀ (ਬਿਊਰੋ)- ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਰੋਡ ਮੈਪ ਅਤੇ ਪਾਰਟੀ ਵੱਲੋਂ ਐਲਾਨ ਕੀਤੀਆਂ…
ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’
ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ…
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 86ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਡਟਿਆ
ਪਟਿਆਲਾ, 14 ਜੂਨ (ਦਲਜੀਤ ਸਿੰਘ)- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ 86ਦਿਨਾਂ…